Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 11 Oct 2026 | 12:42 pm

+91 90915 01313 , +91 90916 01313

punjabbanni@gmail.com
punjabbani@yahoo.com

ਨਨਕਾਣਾ ਸਾਹਿਬ ਕਦੋਂ ਤੱਕ ਸਾਡੇ ਤੋਂ ਦੂਰ ਰਹੇਗਾ ਤੇ ਇਹ ਸਾਨੂੰ ਇਹ ਵਾਪਸ ਮਿਲਣਾ ਚਾਹੀਦਾ ਹੈ : ਮੁੱਖ ਮੰਤਰੀ ਯੋਗੀ

ਨਨਕਾਣਾ ਸਾਹਿਬ ਕਦੋਂ ਤੱਕ ਸਾਡੇ ਤੋਂ ਦੂਰ ਰਹੇਗਾ ਤੇ ਇਹ ਸਾਨੂੰ ਇਹ ਵਾਪਸ ਮਿਲਣਾ ਚਾਹੀਦਾ ਹੈ : ਮੁੱਖ ਮੰਤਰੀ ਯੋਗੀ

ਨਨਕਾਣਾ ਸਾਹਿਬ ਕਦੋਂ ਤੱਕ ਸਾਡੇ ਤੋਂ ਦੂਰ ਰਹੇਗਾ ਤੇ ਇਹ ਸਾਨੂੰ ਇਹ ਵਾਪਸ ਮਿਲਣਾ ਚਾਹੀਦਾ ਹੈ : ਮੁੱਖ ਮੰਤਰੀ ਯੋਗੀ
ਲਖਨਊ : ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ‘ਤੇ ਲਖਨਊ ‘ਚ ਆਯੋਜਿਤ ਇਕ ਪ੍ਰੋਗਰਾਮ ‘ਚ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਿਹਾ ਕਿ ਨਨਕਾਣਾ ਸਾਹਿਬ ਕਦੋਂ ਤੱਕ ਸਾਡੇ ਤੋਂ ਦੂਰ ਰਹੇਗਾ। ਸਾਨੂੰ ਇਹ ਵਾਪਸ ਮਿਲਣਾ ਚਾਹੀਦਾ ਹੈ । ਸੀ. ਐਮ. ਯੋਗੀ ਨੇ ਕਿਹਾ ਕਿ ਮਹਾਨ ਸਿੱਖ ਗੁਰੂਆਂ ਦਾ ਇਤਿਹਾਸ ਅੱਜ ਵੀ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਹੋਇਆ ਹੈ, ਜੋ ਸਾਨੂੰ ਸਾਰਿਆਂ ਨੂੰ ਇੱਕ ਨਵੀਂ ਪ੍ਰੇਰਨਾ ਪ੍ਰਦਾਨ ਕਰਦਾ ਹੈ ਅਤੇ ਜੀਵਨ ਵਿੱਚ ਅੱਗੇ ਵਧਣ ਦੀ ਪ੍ਰੇਰਨਾ ਦਿੰਦਾ ਹੈ। ਕੁਝ ਚੁਣੌਤੀਆਂ ਅਜੇ ਵੀ ਸਾਡੇ ਸਾਹਮਣੇ ਖੜ੍ਹੀਆਂ ਹਨ । ਆਖ਼ਰ ਨਾਨਕਾਣਾ ਸਾਹਬ ਕਦੋਂ ਤੱਕ ਸਾਡੇ ਤੋਂ ਦੂਰ ਰਹੇਗਾ? ਸਾਨੂੰ ਇਹ ਅਧਿਕਾਰ ਵਾਪਸ ਕਿਉਂ ਨਹੀਂ ਮਿਲਣਾ ਚਾਹੀਦਾ? ਉਨ੍ਹਾਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਇਸ ਲਈ ਸਾਨੂੰ ਸਾਰਿਆਂ ਨੂੰ ਇਕਜੁੱਟ ਹੋਣਾ ਪਵੇਗਾ । ਇਸ ਤੋਂ ਇਲਾਵਾ ਸੀ. ਐਮ. ਯੋਗੀ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਨੇ ਕਦੇ ਵੀ ਕਿਸੇ ਵੀ ਵਿਦੇਸ਼ੀ ਹਮਲਾਵਰ ਜਾਂ ਕਿਸੇ ਵੀ ਪਾਖੰਡੀ ਦੇ ਅੱਗੇ ਆਪਣਾ ਸੀਸ ਨਹੀਂ ਝੁਕਾਇਆ। ਮੁੱਖ ਮੰਤਰੀ ਨੇ ਗੁਰੂ ਤੇਗ ਬਹਾਦਰ ਜੀ ਦੇ ਨਾਲ-ਨਾਲ ਸਿੱਖ ਪੰਥ ਦੇ ਸਾਰੇ ਗੁਰੂਆਂ ਅਤੇ ਚਾਰ ਸਾਹਿਬਜ਼ਾਦਿਆਂ ਨੂੰ ਵੀ ਪ੍ਰਣਾਮ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਜਿਹੜੇ ਲੋਕ ਹਿੰਦੂ-ਸਿੱਖਾਂ ਵਿੱਚ ਪਾੜਾ ਪੈਦਾ ਕਰਨਾ ਚਾਹੁੰਦੇ ਹਨ, ਉਨ੍ਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ ।

Advertisement
Advertisement
Advertisement
Advertisement
Scroll to Top