Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 11 Oct 2026 | 12:46 pm

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਧਾਨ ਡੇਂਟਲ ਕੌਂਸਲ ਨੇ ਸਰਕਾਰੀ ਡੈਂਟਲ ਕਾਲਜ, ਪਟਿਆਲਾ ਦਾ ਦੌਰਾ ਕੀਤਾ

ਪ੍ਰਧਾਨ ਡੇਂਟਲ ਕੌਂਸਲ ਨੇ ਸਰਕਾਰੀ ਡੈਂਟਲ ਕਾਲਜ, ਪਟਿਆਲਾ ਦਾ ਦੌਰਾ ਕੀਤਾ

ਪ੍ਰਧਾਨ ਡੇਂਟਲ ਕੌਂਸਲ ਨੇ ਸਰਕਾਰੀ ਡੈਂਟਲ ਕਾਲਜ, ਪਟਿਆਲਾ ਦਾ ਦੌਰਾ ਕੀਤਾ
ਪਟਿਆਲਾ : ਡੈਂਟਲ ਕੌਂਸਲ ਆਫ਼ ਇੰਡੀਆ (ਡੀ. ਸੀ. ਆਈ.) ਦੇ ਪ੍ਰਧਾਨ ਡਾ. ਕੇ. ਸਤੀਸ਼ ਕੁਮਾਰ ਰੈੱਡੀ ਨੇ ਅੱਜ ਸਰਕਾਰੀ ਡੈਂਟਲ ਕਾਲਜ, ਪਟਿਆਲਾ ਦਾ ਦੌਰਾ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਰਾਜ ਦੇ ਡੈਂਟਲ ਕਾਲਜਾਂ ਵਿੱਚ ਉੱਚ ਸਹੂਲਤਾਂ ਪ੍ਰਦਾਨ ਕਰਨ ਦੇ ਯਤਨਾਂ ਦੀ ਸ਼ਲਾਘਾ ਕੀਤੀ । ਡਾ. ਅਵਨੀਸ਼ ਕੁਮਾਰ, ਡੀਆਰਐਮਈ ਪੰਜਾਬ, ਡਾ. ਪੁਨੀਤ ਗਿਰਧਰ, ਜੌਇੰਟ ਡਾਇਰੈਕਟਰ (ਡੈਂਟਲ), ਅਤੇ ਡਾ. ਜੇ. ਐਸ. ਮਾਨ, ਪ੍ਰਿੰਸੀਪਲ ਸਰਕਾਰੀ ਡੈਂਟਲ ਕਾਲਜ, ਨੇ ਡਾ. ਰੈੱਡੀ ਦਾ ਸੁਆਗਤ ਕੀਤਾ । ਡਾ. ਰੈੱਡੀ ਨੇ ਕਾਲਜ ਵਿੱਚ ਆਧੁਨਿਕ ਇੰਫਰਾਸਟਰੱਕਚਰ, ਸ਼ਿਖਿਆ ਪੱਧਤੀ, ਅਤੇ ਕੁਲਿਨਿਕਲ ਮਿਆਰਾਂ ਦੀ ਸ਼ਲਾਘਾ ਕੀਤੀ । ਡਾ. ਜੇ. ਐਸ. ਮਾਨ ਨੇ ਕਾਲਜ ਦੀਆਂ ਪ੍ਰਾਪਤੀਆਂ ਅਤੇ ਸਮੁਦਾਈ ਸੇਵਾਵਾਂ ਉਤੇ ਰੌਸ਼ਨੀ ਪਾਈ, ਜਦਕਿ ਡਾ. ਪੁਨੀਤ ਗਿਰਧਰ ਨੇ ਪੰਜਾਬ ਵਿੱਚ ਡੈਂਟਲ ਸਿੱਖਿਆ ਵਿੱਚ ਕੀਤੇ ਗਏ ਸੁਧਾਰਾਂ ਬਾਰੇ ਜਾਣਕਾਰੀ ਸਾਂਝੀ ਕੀਤੀ । ਇਸ ਦੌਰੇ ਨੇ ਪੰਜਾਬ ਦੀ ਡੈਂਟਲ ਸਿੱਖਿਆ ਅਤੇ ਸਿਹਤ ਸੇਵਾਵਾਂ ਵਿੱਚ ਉੱਚ ਪੱਧਰ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਮਜਬੂਤ ਕੀਤਾ ।

Advertisement
Advertisement
Advertisement
Advertisement
Scroll to Top