Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 1:29 pm

+91 90915 01313 , +91 90916 01313

punjabbanni@gmail.com
punjabbani@yahoo.com

ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ’ਚ ਸ਼ਾਮਲ

ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ’ਚ ਸ਼ਾਮਲ

ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ’ਚ ਸ਼ਾਮਲ
ਸੰਗਰੂਰ : ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਵੱਲੋਂ ਕਿਸਾਨੀ ਮੰਗਾਂ ਦੀ ਪ੍ਰਾਪਤੀ ਲਈ ਕੀਤਾ ਜਾ ਰਿਹਾ ਮਰਨ ਵਰਤ 16ਵੇਂ ਦਿਨ ’ਚ ਸ਼ਾਮਲ ਹੋ ਗਿਆ ਹੈ, ਉੱਥੇ ਹੀ ਦੂਜੇ ਪਾਸੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵੀ ਦਿਨੋਂ ਦਿਨ ਖਰਾਬ ਹੁੰਦੀ ਜਾ ਰਹੀ ਹੈ । ਮਿਲੀ ਜਾਣਕਾਰੀ ਮੁਤਾਬਿਕ ਹੁਣ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ’ਤੇ 24 ਘੰਟੇ ਨਜ਼ਰ ਰੱਖਣ ਲਈ ਡਾਕਟਰਾਂ ਵੱਲੋਂ ਮਸ਼ੀਨਾਂ ਲਗਾਈਆਂ ਗਈਆਂ ਹਨ।ਡਾਕਟਰਾਂ ਦਾ ਕਹਿਣਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਇੰਝ ਹੋ ਚੁੱਕੀ ਹੈ ਕਿ ਉਨ੍ਹਾਂ ਦੀ ਸਿਹਤ ਕਿਸੇ ਵੀ ਸਮੇਂ ਵਿਗੜ ਸਕਦੀ ਹੈ, ਜਿਸ ਕਾਰਨ ਮੋਰਚੇ ’ਤੇ ਬੈਠੇ ਕਿਸਾਨ ਆਗੂਆਂ ਵੱਲੋਂ ਚਿੰਤਾ ਜਤਾਈ ਗਈ ਹੈ । ਬੀਤੇ ਦਿਨ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ `ਚ ਖਨੌਰੀ ਸਰਹੱਦ `ਤੇ ਮੌਜੂਦ ਸਮੂਹ ਕਿਸਾਨਾਂ ਨੇ ਮੰਗਲਵਾਰ ਸਵੇਰ ਤੋਂ ਹੀ ਭੁੱਖ ਹੜਤਾਲ ਕੀਤੀ । ਇਨ੍ਹਾਂ ਤੋਂ ਇਲਾਵਾ ਡੱਲੇਵਾਲ ਦੇ ਜੱਦੀ ਪਿੰਡ ਡੱਲੇਵਾਲਾ ’ਚ ਵੀ ਪੂਰੇ ਪਿੰਡ ਵੱਲੋਂ ਭੁੱਖ ਹੜਤਾਲ ਕੀਤੀ ਗਈ ।

Advertisement
Advertisement
Advertisement
Advertisement
Scroll to Top