Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 4:46 am

+91 90915 01313 , +91 90916 01313

punjabbanni@gmail.com
punjabbani@yahoo.com

ਸਪੀਕਰ ਕੁਲਤਾਰ ਸਿੰਘ ਸੰਧਵਾਂ  ਪਹੁੰਚੇ ਵਿਧਾਇਕ ਦੇਵ ਮਾਨ ਦੇ ਦਫਤਰ ਕੀਤਾ ਦੁੱਖ ਦਾ ਪ੍ਰਗਟਾਵਾ

ਸਪੀਕਰ ਕੁਲਤਾਰ ਸਿੰਘ ਸੰਧਵਾਂ ਪਹੁੰਚੇ ਵਿਧਾਇਕ ਦੇਵ ਮਾਨ ਦੇ ਦਫਤਰ ਕੀਤਾ ਦੁੱਖ ਦਾ ਪ੍ਰਗਟਾਵਾ

ਸਪੀਕਰ ਕੁਲਤਾਰ ਸਿੰਘ ਸੰਧਵਾਂ ਪਹੁੰਚੇ ਵਿਧਾਇਕ ਦੇਵ ਮਾਨ ਦੇ ਦਫਤਰ ਕੀਤਾ ਦੁੱਖ ਦਾ ਪ੍ਰਗਟਾਵਾ
-ਕਿਹਾ ਬਾਪੂ ਲਾਲ ਸਿੰਘ ਇੱਕ ਚਲਦੀ ਫਿਰਦੀ ਸੰਸਥਾ ਸਨ
ਨਾਭਾ : ਵਿਧਾਨ ਸਭਾ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਿਧਾਇਕ ਨਾਭਾ ਗੁਰਦੇਵ ਸਿੰਘ ਦੇਵ ਮਾਨ ਨਾਲ ਉਨਾਂ ਦੇ ਦਫ਼ਤਰ ਨਾਭਾ ਵਿਖੇ ਪਹੁੰਚ ਕੇ ਦੁੱਖ ਸਾਂਝਾ ਕੀਤਾ । ਇਸ ਮੋਕੇ ਉਨਾ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਬਾਪੂ ਲਾਲ ਸਿੰਘ ਇੱਕ ਚਲਦੀ ਫਿਰਦੀ ਸੰਸਥਾ ਸਨ । ਉਹਨਾਂ ਕਿਹਾ ਕੀ ਦੇਵ ਮਾਨ ਜੀ ਨਾਲ ਸਾਡੇ ਪਰਿਵਾਰਕ ਰਿਸ਼ਤੇ ਹਨ ਤੇ ਮੇਰੇ ਭਰਾ ਹਨ ਮਾਤਾ ਪਿਤਾ ਦਾ ਚਲੇ ਜਾਣਾ ਅਜਿਹਾ ਘਾਟਾ ਹੈ ਜੋ ਕਦੇ ਨਹੀਂ ਪੂਰਾ ਆਉਣ ਵਾਲਾ ਅੱਜ ਇਸ ਦੁੱਖ ਦੀ ਘੜੀ ਵਿੱਚ ਮੈਂ ਆਪਣੇ ਪਰਿਵਾਰ ਵੱਲੋਂ ਵਿਧਾਇਕ ਦੇਵ ਮਾਨ ਅਤੇ ਉਸਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਪਹੁੰਚਿਆ ਹਾਂ । ਇਸ ਮੌਕੇ ਤੇ ਵਿਧਾਇਕ ਦੇਵ ਮਾਨ ਨੇ ਸਪੀਕਰ ਕੁਲਤਾਰ ਸਿੰਘ ਸੰਧਵਾ ਦਾ ਧੰਨਵਾਦ ਕੀਤਾ ਸੰਧਵਾਂ ਜੀ ਅੱਜ ਆਪ ਚੱਲ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਸਤੇ ਇਥੇ ਪਹੁੰਚੇ ਹਨ ਮੈਂ ਆਪਣੇ ਵੱਲੋਂ ਉਨਾਂ ਦਾ ਇੱਥੇ ਪਹੁੰਚਣ ਤੇ ਧੰਨਵਾਦ ਕਰਦਾ ਹਾਂ । ਇਸ ਮੌਕੇ ਮਨਦੀਪ ਕੌਰ ਚੀਮਾ ਡੀ. ਐਸ. ਪੀ. ਨਾਭਾ, ਜਸਵਿੰਦਰ ਸਿੰਘ ਐਸ. ਐਚ. ਓ. ਕੋਤਵਾਲੀ, ਸੁਖਦੇਵ ਮਾਨ,ਕਪਿਲ ਮਾਨ, ਸੁਖਦੇਵ ਸਿੰਘ ਸੰਧੂ ਪ੍ਰਧਾਨ ਟਰੱਕ ਯੂਨੀਅਨ ਨਾਭਾ, ਤੇਜਿੰਦਰ ਸਿੰਘ ਖਹਿਰਾ, ਅਮਨਦੀਪ ਸਿੰਘ ਸਰਪੰਚ ਕੋਟ ਕਲਾਂ, ਮਨਪ੍ਰੀਤ ਸਿੰਘ ਕਾਲੀਆ, ਬਲਜਿੰਦਰ ਸਿੰਘ ਬਨੇਰਾ, ਜਸਵੀਰ ਸਿੰਘ ਛਿੰਦਾ, ਸੁਖਵਿੰਦਰ ਸਿੰਘ ਦੁਲੱਦੀ, ਮਨਪ੍ਰੀਤ ਸਿੰਘ ਕਾਲੀਆ, ਸੁਖਦੀਪ ਸਿੰਘ ਖਹਿਰਾ, ਭੁਪਿੰਦਰ ਸਿੰਘ ਕੱਲਰਮਾਜਰੀ, ਮੇਜਰ ਸਿੰਘ ਤੁੰਗਾਂ, ਜਸਵਿੰਦਰ ਸਿੰਘ ਅੱਚਲ, ਗੱਗੀ ਬਨੇਰਾ ਅਤੇ ਵੱਡੀ ਗਿਣਤੀ ਵਿੱਚ ਹੋਰ ਆਹੁਦੇਦਾਰ ਮੌਜੂਦ ਸਨ ।

Advertisement
Advertisement
Advertisement
Advertisement
Scroll to Top