Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Thursday, 05 Nov 2026 | 11:20 pm

+91 90915 01313 , +91 90916 01313

punjabbanni@gmail.com
punjabbani@yahoo.com

ਜਬਰੀ ਵਸੁਲੀ ਮਾਮਲੇ ਵਿਚ  ਪੰਜ ਹੋਰ ਗ੍ਰਿਫ਼ਤਾਰ

ਜਬਰੀ ਵਸੁਲੀ ਮਾਮਲੇ ਵਿਚ ਪੰਜ ਹੋਰ ਗ੍ਰਿਫ਼ਤਾਰ

ਜਬਰੀ ਵਸੁਲੀ ਮਾਮਲੇ ਵਿਚ ਪੰਜ ਹੋਰ ਗ੍ਰਿਫ਼ਤਾਰ
ਚੰਡੀਗੜ੍ਹ, 12 ਦਸੰਬਰ-ਪੀਲ ਰੀਜਨਲ ਪੁਲੀਸ ਐਕਸਟੌਰਸ਼ਨ ਇਨਵੈਸਟੀਗੇਟਿਵ ਟਾਸਕ ਫੋਰਸ ਦੇ ਜਾਂਚ ਅਧਿਕਾਰੀਆਂ ਨੇ ਬਰੈਂਪਟਨ ਅਤੇ ਮਿਸੀਸਾਗਾ ਵਿੱਚ ਦੱਖਣੀ ਏਸ਼ੀਆਈ ਕਾਰੋਬਾਰਾਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਜਬਰੀ ਵਸੂਲੀ ਨਾਲ ਸਬੰਧਤ ਘਟਨਾਵਾਂ ਦੇ ਸਬੰਧ ਵਿੱਚ ਪੰਜ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹਨਾਂ ਘਟਨਾਵਾਂ ਦੀ ਜਾਂਚ ਕਰਨ ਲਈ ਕੈਨੇਡਾ ਭਰ ਵਿੱਚ ਕਾਨੂੰਨ ਲਾਗੂ ਕਰਨ ਵਾਲੇ ਭਾਈਵਾਲਾਂ ਨਾਲ ਮਿਲ ਕੇ ਕੰਮ ਕਰਨਾ ਜਾਰੀ ਰੱਖ ਰਿਹਾ ਹੈ। ਹਾਲ ਹੀ ਵਿੱਚ ਨੇ ਵੱਖ ਵੱਖ ਦੋਸ਼ਾਂ ਹੇਠ ਪੰਜ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਚਾਰ ਹਥਿਆਰ ਜ਼ਬਤ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ’ਤੇ ਧਮਕੀਆਂ ਦੇ ਤਹਿਤ ਵੱਡੀ ਰਕਮ ਦੀ ਮੰਗ ਸ਼ਾਮਲ ਹੈ। ਪੀਲ ਰੀਜਨਲ ਪੁਲੀਸ ਦੀ ਅਧਿਕਾਰਤ ਵੈੱਬਸਾਈਟ ’ਤੇ ਜਾਰੀ ਪ੍ਰੈਸ ਨੋਟ ਅਨੁਸਾਰ ਇਨ੍ਹਾਂ ਦੀ ਪਛਾਣ 27 ਸਾਲਾ ਬੰਧੂਮਾਨ ਸੇਖੋਂ, 25 ਸਾਲਾ ਹਰਮਨਜੀਤ ਸਿੰਘ, 44 ਸਾਲਾ ਤੇਜਿੰਦਰ ਤਤਲਾ, 21 ਸਾਲਾ ਰੁਖਸਾਰ ਅਚਕਜ਼ਈ, 24 ਸਾਲਾ ਦਿਨੇਸ਼ ਕੁਮਾਰ ਅਤੇ ਵਜੋਂ ਹੋਈ ਹੈ। ਉਹ ਕੁੱਲ 16 ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ।

Advertisement
Advertisement
Advertisement
Advertisement
Scroll to Top