Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 10 Oct 2026 | 10:40 pm

+91 90915 01313 , +91 90916 01313

punjabbanni@gmail.com
punjabbani@yahoo.com

ਆਈ. ਏ. ਐਸ ਅਧਿਕਾਰੀ ਕੰਵਲਪ੍ਰੀਤ ਬਰਾੜ ਜ਼ਿਲ੍ਹਾ ਸੰਗਰੂਰ ਲਈ ਅਬਜ਼ਰਵਰ ਨਿਯੁਕਤ

ਆਈ. ਏ. ਐਸ ਅਧਿਕਾਰੀ ਕੰਵਲਪ੍ਰੀਤ ਬਰਾੜ ਜ਼ਿਲ੍ਹਾ ਸੰਗਰੂਰ ਲਈ ਅਬਜ਼ਰਵਰ ਨਿਯੁਕਤ

ਆਈ. ਏ. ਐਸ ਅਧਿਕਾਰੀ ਕੰਵਲਪ੍ਰੀਤ ਬਰਾੜ ਜ਼ਿਲ੍ਹਾ ਸੰਗਰੂਰ ਲਈ ਅਬਜ਼ਰਵਰ ਨਿਯੁਕਤ
ਸੰਗਰੂਰ, 12 ਦਸੰਬਰ : ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਪੰਜਾਬ ਵਿੱਚ 21 ਦਸੰਬਰ ਨੂੰ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਕਰਾਉਣ ਦਾ ਪ੍ਰੋਗਰਾਮ ਜਾਰੀ ਕੀਤਾ ਹੋਇਆ ਹੈ ਜਿਸ ਤਹਿਤ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਸੰਗਰੂਰ ਵਿੱਚ ਸਮੁੱਚੀ ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜ੍ਹਾਉਣ ਲਈ ਆਈ. ਏ. ਐਸ ਅਧਿਕਾਰੀ ਸ਼੍ਰੀਮਤੀ ਕੰਵਲਪ੍ਰੀਤ ਬਰਾੜ ਨੂੰ ਚੋਣ ਅਬਜਰਵਰ ਨਿਯੁਕਤ ਕੀਤਾ ਗਿਆ ਹੈ । ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਕਿਸੇ ਵੀ ਉਮੀਦਵਾਰ ਜਾਂ ਆਮ ਪਬਲਿਕ ਵੱਲੋ ਇਹਨਾਂ ਚੋਣਾਂ ਸਬੰਧੀ ਮਹੱਤਵਪੂਰਨ ਸੂਚਨਾ, ਸ਼ਿਕਾਇਤ ਜਾਂ ਪ੍ਰਤੀਕਿਰਿਆ ਸਾਂਝੀ ਕਰਨ ਲਈ ਸ਼੍ਰੀਮਤੀ ਕੰਵਲਪ੍ਰੀਤ ਬਰਾੜ ਦੇ ਮੋਬਾਇਲ ਨੰਬਰ 99142 20731 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ ।

Advertisement
Advertisement
Advertisement
Advertisement
Scroll to Top