Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 11 Oct 2026 | 10:45 am

+91 90915 01313 , +91 90916 01313

punjabbanni@gmail.com
punjabbani@yahoo.com

ਏਵੀਏਸ਼ਨ ਕਲੱਬ ਦੇ ਦੋ ਕਿਲੋਮੀਟਰ ਘੇਰੇ 'ਚ ਲਾਰਟੇਨ  ਕਾਈਟਸ/ਵਿਸ਼ ਕਾਈਟਸ ਉਡਾਉਣ 'ਤੇ ਪਾਬੰਦੀ

ਏਵੀਏਸ਼ਨ ਕਲੱਬ ਦੇ ਦੋ ਕਿਲੋਮੀਟਰ ਘੇਰੇ 'ਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਉਡਾਉਣ 'ਤੇ ਪਾਬੰਦੀ

ਏਵੀਏਸ਼ਨ ਕਲੱਬ ਦੇ ਦੋ ਕਿਲੋਮੀਟਰ ਘੇਰੇ ‘ਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਉਡਾਉਣ ‘ਤੇ ਪਾਬੰਦੀ
ਪਟਿਆਲਾ, 8 ਦਸੰਬਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਿਵਲ ਏਵੀਏਸ਼ਨ ਕਲੱਬ ਪਟਿਆਲਾ ਦੇ ਨੇੜੇ ਦੋ ਕਿਲੋਮੀਟਰ ਘੇਰੇ ਵਿੱਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਦੀ ਵਰਤੋ ਕਰਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਈ ਹੈ । ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਏਵੀਏਸ਼ਨ ਸੈਕਟਰ ਦੇ ਏਰੀਆ ਵਿੱਚ ਤਿਉਹਾਰਾਂ ਮੌਕੇ ਆਮ ਪਬਲਿਕ ਵੱਲੋਂ ਲਾਰਟੇਨ ਕਾਈਟਸ/ਵਿਸ਼ ਕਾਈਟਸ ਹਵਾ ਵਿੱਚ ਉਡਾਇਆ ਜਾਂ ਛੱਡਿਆ ਜਾਂਦਾ ਹੈ। ਅਜਿਹੀਆਂ ਗਤੀਵਿਧੀਆਂ ਨਾਲ ਜਹਾਜ਼ਾਂ ਨੂੰ ਉਡਾਉਣ ਜਾਂ ਉਤਾਰਨ ਵਿੱਚ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ । ਇਸ ਕਰਕੇ ਹਵਾਈ ਅੱਡੇ ਦੇ ਆਲੇ-ਦੁਆਲੇ ਦੋ ਕਿਲੋਮੀਟਰ ਘੇਰੇ ਵਿੱਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਨੂੰ ਉਡਾਉਣ ਜਾਂ ਹਵਾ ਵਿੱਚ ਛੱਡਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾੳਣੀ ਜ਼ਰੂਰੀ ਹੈ। ਇਹ ਹੁਕਮ 5 ਫਰਵਰੀ 2025 ਤੱਕ ਲਾਗੂ ਰਹਿਣਗੇ ।

Advertisement
Advertisement
Advertisement
Advertisement
Scroll to Top