Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 12:23 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਡਿਬਰੂਗੜ੍ਹ ਜੇਲ 'ਚ ਬੰਦ ਬਸੰਤ ਸਿੰਘ ਦੌਲਤਪੁਰਾ ਦੀ ਮਾਤਾ ਦਾ ਦੇਹਾਂਤ

ਦੁਆਰਾ: Punjab Bani ਪ੍ਰਕਾਸ਼ਿਤ :Sunday, 08 December, 2024, 06:53 PM

ਡਿਬਰੂਗੜ੍ਹ ਜੇਲ ‘ਚ ਬੰਦ ਬਸੰਤ ਸਿੰਘ ਦੌਲਤਪੁਰਾ ਦੀ ਮਾਤਾ ਦਾ ਦੇਹਾਂਤ
ਮੋਗਾ : ਡਿਬਰੂਗੜ੍ਹ ਜੇਲ ਵਿੱਚ ਐਨ. ਐਸ. ਏ. ਤਹਿਤ ਬੰਦ ਬਸੰਤ ਸਿੰਘ ਦੌਲਤਪੁਰਾ ਦੀ ਮਾਤਾ ਕੁਲਵੰਤ ਕੌਰ ਦਾ ਦੇਹਾਂਤ ਹੋ ਗਿਆ ਹੈ । ਅੰਤਿਮ ਸਸਕਾਰ ਦਾ ਸਮਾਂ ਅਜੇ ਤੈਅ ਨਹੀਂ ਹੋਇਆ ਹੈ । ਸੂਤਰਾਂ ਮੁਤਾਬਿਕ ਦਿਬੜੂਗੜ ਜੇਲ ਵਿੱਚ ਬੰਦ ਬਸੰਤ ਸਿੰਘ ਦੌਲਤਪੁਰਾ ਆਪਣੀ ਮਾਤਾ ਤੇ ਅੰਤਿਮ ਦਰਸ਼ਨਾਂ ਲਈ ਪਹੁੰਚ ਸਕਦੇ ਹਨ । ਪੈਰੋਲ ਲਈ ਦੌਲਤਪੁਰਾ ਪਰਿਵਾਰ ਵਲੋਂ ਕੋਸ਼ਿਸ਼ਾਂ ਜਾਰੀ ਹਨ ।



Scroll to Top