Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 2:28 pm

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਦੇ ਦੋ ਸਕੂਲਾਂ ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ

ਦਿੱਲੀ ਦੇ ਦੋ ਸਕੂਲਾਂ ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ

ਦਿੱਲੀ ਦੇ ਦੋ ਸਕੂਲਾਂ ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ
ਨਵੀਂ ਦਿੱਲੀ : ਅੱਜ ਸਵੇਰੇ ਦਿੱਲੀ ਦੇ ਦੋ ਸਕੂਲਾਂ ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ । ਆਰਕੇ ਪੁਰਮ ਸਥਿਤ ਦਿੱਲੀ ਪਬਲਿਕ ਸਕੂਲ ਅਤੇ ਪੱਛਮੀ ਵਿਹਾਰ ਸਥਿਤ ਜੀਡੀ ਗੋਇਨਕਾ ਪਬਲਿਕ ਸਕੂਲ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ । ਇਸ ਘਟਨਾ ਦੀ ਜਾਣਕਾਰੀ ਦਿੱਲੀ ਫਾਇਰ ਵਿਭਾਗ ਨੂੰ ਸਵੇਰੇ 7 ਵਜੇ ਦੇ ਕਰੀਬ ਦਿੱਤੀ ਗਈ । ਧਮਕੀ ਭਰੀ ਈ-ਮੇਲ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਘਰ ਭੇਜ ਦਿੱਤਾ ਹੈ ਅਤੇ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ । ਆਰਕੇ ਪੁਰਮ ਸਥਿਤ ਦਿੱਲੀ ਪਬਲਿਕ ਸਕੂਲ ਅਤੇ ਪੱਛਮੀ ਵਿਹਾਰ ਸਥਿਤ ਜੀ. ਡੀ. ਗੋਇਨਕਾ ਪਬਲਿਕ ਸਕੂਲ ਨੂੰ ਈ-ਮੇਲ ਰਾਹੀਂ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਦਿੱਲੀ ਪੁਲਿਸ ਨੂੰ ਵੀ ਚੌਕਸ ਕਰ ਦਿੱਤਾ ਗਿਆ ਹੈ । ਪੁਲਿਸ ਦੀ ਇੱਕ ਟੀਮ ਦਿੱਲੀ ਪਬਲਿਕ ਸਕੂਲ ਪਹੁੰਚ ਗਈ ਹੈ । ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਇਸ ਵਾਰ ਧਮਕੀ ਭੇਜਣ ਵਾਲਾ ਕੌਣ ਹੈ ।

Advertisement
Advertisement
Advertisement
Advertisement
Scroll to Top