Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 4:49 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੇ ਮਾਤਾ ਹਰਪਾਲ ਕੌਰ ਪਹੁੰਚੇ ਵਿਧਾਇਕ ਦੇਵ ਮਾਨ ਦੇ ਘਰ ਕੀਤਾ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੇ ਮਾਤਾ ਹਰਪਾਲ ਕੌਰ ਪਹੁੰਚੇ ਵਿਧਾਇਕ ਦੇਵ ਮਾਨ ਦੇ ਘਰ ਕੀਤਾ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੇ ਮਾਤਾ ਹਰਪਾਲ ਕੌਰ ਪਹੁੰਚੇ ਵਿਧਾਇਕ ਦੇਵ ਮਾਨ ਦੇ ਘਰ ਕੀਤਾ ਦੁੱਖ ਦਾ ਪ੍ਰਗਟਾਵਾ
ਨਾਭਾ : ਮੁੱਖ ਮੰਤਰੀ ਭਗਵੰਤ ਸਿੰਘ ਮਾਤਾ ਹਰਪਾਲ ਕੋਰ ਜੀ ਨੇ ਵਿਧਾਇਕ ਨਾਭਾ ਗੁਰਦੇਵ ਸਿੰਘ ਦੇਵ ਮਾਨ ਨਾਲ ਉਨਾਂ ਦੇ ਗ੍ਰਹਿ ਨਾਭਾ ਵਿਖੇ ਕੀਤਾ ਦੁੱਖ ਦਾ ਸਾਂਝਾ ਇਸ ਮੋਕੇ ਉਨਾ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਭਾਵੁਕ ਹੁੰਦੇ ਹੋਏ ਕਿਹਾ ਕਿ ਦੁਨੀਆਂ ਵਿੱਚ ਹਰ ਚੀਜ਼ ਮਿਲ ਸਕਦੀ ਹੈ ਪਰ ਮਾਤਾ ਪਿਤਾ ਨਹੀਂ ਮਿਲ ਸਕਦੇ ਮਾਤਾ ਪਿਤਾ ਅਜਿਹੀ ਚੀਜ਼ ਹਨ ਜੋ ਨਾ ਕਿਸੇ ਦੁਕਾਨ ਤੋ ਮਿਲ ਸਕਦੇ ਹਨ ਉਹਨਾਂ ਨੇ ਕਿਹਾ ਕੀ ਦੇਵ ਮਾਨ ਜੀ ਨਾਲ ਸਾਡੇ ਪਰਿਵਾਰਕ ਰਿਸ਼ਤੇ ਹਨ ਤੇ ਇਹ ਮੇਰੇ ਬੱਚਿਆਂ ਦੀ ਤਰ੍ਹਾਂ ਹੈ ਮਾਤਾ ਪਿਤਾ ਦਾ ਚਲੇ ਜਾਣਾ ਅਜਿਹਾ ਘਾਟਾ ਹੈ ਜੋ ਕਦੇ ਨਹੀਂ ਪੂਰਾ ਆਉਣ ਵਾਲਾ ਅੱਜ ਇਸ ਦੁੱਖ ਦੀ ਘੜੀ ਵਿੱਚ ਮੈਂ ਆਪਣੇ ਪਰਿਵਾਰ ਵੱਲੋਂ ਵਿਧਾਇਕ ਦੇਵ ਮਾਨ ਅਤੇ ਉਸਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਪਹੁੰਚੀ ਹਾਂ ਇਸ ਮੌਕੇ ਤੇ ਵਿਧਾਇਕ ਦੇਵ ਮਾਨ ਨੇ ਮਾਤਾ ਹਰਪਾਲ ਕੌਰ ਦਾ ਧੰਨਵਾਦ ਕੀਤਾ ਤੇ ਨਾਲ ਉਹਨਾਂ ਨੇ ਕਿਹਾ ਕਿ ਕਿ ਮੈਨੂੰ ਸਰਦਾਰ ਭਗਵੰਤ ਸਿੰਘ ਮਾਨ ਜੀ ਦਾ ਫੋਨ ਆਇਆ ਉਹਨਾਂ ਦੁੱਖ ਪ੍ਰਗਟ ਕੀਤਾ ਡਾਕਟਰ ਗੁਰਪ੍ਰੀਤ ਕੌਰ ਜੀ ਉਹਨਾਂ ਦੀ ਧਰਮ ਪਤਨੀ ਉਹਨਾਂ ਨੇ ਵੀ ਫੋਨ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਸਾਰੇ ਐਮ ਐਲ ਏ ਸਾਡਾ ਅਪਣਾ ਪਰਿਵਾਰ ਹੈ ਸਾਡੀ ਮਾਂ ਅੱਜ ਆਪ ਚੱਲ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਸਤੇ ਇਥੇ ਪਹੁੰਚੇ ਹਨ ਮੈਂ ਆਪਣੇ ਵੱਲੋਂ ਮਾਤਾ ਜੀ ਦਾ ਪਹੁੰਚਣ ਤੇ ਧੰਨਵਾਦ ਕਰਦਾ ਹਾਂ ਇਸ ਮੌਕੇ ਸੁਖਦੇਵ ਮਾਨ, ਕਪਿਲ ਮਾਨ, ਜਸਵੀਰ ਸਿੰਘ ਛਿੰਦਾ , ਭੁਪਿੰਦਰ ਸਿੰਘ ਕੱਲਰਮਾਜਰੀ, ਇਪਰੂਵਮੈਂਟ ਟਰਸਟ ਦੇ ਸਾਬਕਾ ਚੇਅਰਮੈਨ ਅਮਰਦੀਪ ਖੰਨਾ ਆਦਿ ਮੌਜੂਦ ਸਨ

Advertisement
Advertisement
Advertisement
Advertisement
Scroll to Top