Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 11 Oct 2026 | 12:32 pm

+91 90915 01313 , +91 90916 01313

punjabbanni@gmail.com
punjabbani@yahoo.com

ਪਾਵਰਕਾਮ ਪੈਨਸ਼ਨਰਜ਼ ਨੇ ਕੀਤੀ ਮਹੀਨਾਵਾਰ ਮੀਟਿੰਗ

ਪਾਵਰਕਾਮ ਪੈਨਸ਼ਨਰਜ਼ ਨੇ ਕੀਤੀ ਮਹੀਨਾਵਾਰ ਮੀਟਿੰਗ

ਪਾਵਰਕਾਮ ਪੈਨਸ਼ਨਰਜ਼ ਨੇ ਕੀਤੀ ਮਹੀਨਾਵਾਰ ਮੀਟਿੰਗ
ਪਟਿਆਲਾ 7 ਦਸੰਬਰ : ਪੈਨਸ਼ਨਰਜ਼ ਐਸੋਸੀਏਸ਼ਲ ਪਾਵਰਕਾਮ ਅਤੇ ਟਰਾਂਸਕੋ ਸਬ ਅਰਬਨ ਮੰਡਲ ਪਟਿਆਲਾ ਦੀ ਮਹੀਨਾਵਾਰ ਮੀਟਿੰਗ ਅਤਰ ਸਿੰਘ ਮੰਡਲ ਪ੍ਰਧਾਨ ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਧਨਵੰਤ ਸਿੰਘ ਭੱਠਲ ਜਨਰਲ ਸਕੱਤਰ ਪੰਜਾਬ ਤੇ ਰਾਮ ਚੰਦ ਬਖਸ਼ੀਵਾਲਾ ਸਕੱਤਰ ਪੰਜਾਬ ਤੇ ਕਰਮ ਚੰਦ ਬਖਸ਼ੀਵਾਲਾ ਸਕੱਤਰ ਵਿਸ਼ੇਬ ਤੌਰ ਤੇ ਸ਼ਾਮਲ ਹੋਏ । ਮੀਟਿੰਗ ਵਿੱਚ ਵੱਖ—ਵੱਖ ਬਲਾਰਿਆਂ ਨੇ ਪੈਨਸ਼ਨਰਜ਼ ਦੀਆਂ ਮੰਗਾਂ ਨਾ ਮੰਨਣ ਤੇ ਪੰਜਾਬ ਸਰਕਾਰ ਤੇ ਪਾਰਵਰਕਾਮ ਮੈਨੇਜਮੈਂਟ ਦੀ ਨਿਖੇਧੀ ਕੀਤੀ, ਜਿਸ ਤੇ ਚਲਦੇ ਹੋਏ ਭੁੱਲਰ ਨੇ 15 ਦਸੰਬਰ 2024 ਤੋਂ 16 ਜਨਵਰੀ 20205 ਤੱਕ ਸਰਕਲ ਪੱਧਰੀ ਕਨਵੈਨਸ਼ਨ ਕਰਨ ਉਪਰੰਤ ਫਰਵਰੀ 2025 ਵਿੱਚ ਬਿਜਲੀ ਮੰਤਰੀ ਦੇ ਨਿਵਾਸ ਸਥਾਨ ਤੇ ਰੋਸ ਪ੍ਰਦਰਸ਼ਨ ਕਰਨ ਦੇ ਫੈਸਲੇ ਬਾਰੇ ਦੱਸਿਆ।ਮੰਡਲ ਪ੍ਰਧਾਨ ਤੇ ਬਾਕੀ ਸਾਥੀਆਂ ਨੇ ਇਹਨਾ ਪ੍ਰੋਗਰਾਮਾਂ ਵਿੱਚ ਵੱਡੀ ਪੱਧਰ ਤੇ ਸ਼ਮੂਲੀਅਤ ਕਰਨ ਦਾ ਵਿਸ਼ਵਾਸ਼ ਦੁਆਇਆ । ਮੀਟਿੰਗ ਵਿੱਚ ਗੁਰਬਖਸ਼ ਸਿੰਘ, ਉਮ ਪ੍ਰਕਾਸ਼, ਕਰਮਦੇਵ ਗਰੇਵਾਲ, ਗੁਰਦਿਆਲ ਸਿੰਘ, ਰਣਜੀਤ ਸਿੰਘ ਭੱਟੀ, ਪ੍ਰਕਾਸ਼ ਸਿੰਘ ਤੇ ਦਲਜੀਤ ਸਿੰਘ ਆਦਿ ਵੀ ਸ਼ਾਮਲ ਸਨ ।

Advertisement
Advertisement
Advertisement
Advertisement
Scroll to Top