Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 1:32 pm

+91 90915 01313 , +91 90916 01313

punjabbanni@gmail.com
punjabbani@yahoo.com

ਸੀਰੀਆ ਦੀ ਖੇਤਰੀ ਅਖੰਡਤਾ ਲਈ ਸਾਰੀਆਂ ਧਿਰਾਂ ਮਿਲ ਕੇ ਕੰਮ ਕਰਨ : ਭਾਰਤ

ਸੀਰੀਆ ਦੀ ਖੇਤਰੀ ਅਖੰਡਤਾ ਲਈ ਸਾਰੀਆਂ ਧਿਰਾਂ ਮਿਲ ਕੇ ਕੰਮ ਕਰਨ : ਭਾਰਤ

ਸੀਰੀਆ ਦੀ ਖੇਤਰੀ ਅਖੰਡਤਾ ਲਈ ਸਾਰੀਆਂ ਧਿਰਾਂ ਮਿਲ ਕੇ ਕੰਮ ਕਰਨ : ਭਾਰਤ
ਨਵੀਂ ਦਿੱਲੀ : ਸੀਰੀਆ ’ਚ ਬਾਗੀ ਦਸਤਿਆਂ ਵੱਲੋਂ ਰਾਸ਼ਟਰਪਤੀ ਬਸ਼ਰ ਅਸਦ ਦੀ ਸਰਕਾਰ ਡੇਗਣ ਤੋਂ ਇੱਕ ਦਿਨ ਬਾਅਦ ਭਾਰਤ ਨੇ ਅੱਜ ਉਸ ਮੁਲਕ ’ਚ ਸਥਿਰਤਾ ਲਿਆਉਣ ਲਈ ਸ਼ਾਂਤੀਪੂਰਨ ਤੇ ਏਕੀਕ੍ਰਿਤ ਸੀਰਿਆਈ ਲੀਡਰਸ਼ਿਪ ਵਾਲੀ ਸਿਆਸੀ ਪ੍ਰਕਿਰਿਆ ਦਾ ਸੱਦਾ ਦਿੱਤਾ ਹੈ । ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਉਹ ਸੀਰੀਆ ’ਚ ਜਾਰੀ ਘਟਨਾਕ੍ਰਮ ’ਤੇ ਨਜ਼ਰ ਰੱਖ ਰਹੇ ਹਨ । ਭਾਰਤ ਨੇ ਸੀਰੀਆ ’ਚ ਏਕਤਾ, ਪ੍ਰਭੂਸੱਤਾ ਤੇ ਖੇਤਰੀ ਅਖੰਡਤਾ ਦੀ ਰਾਖੀ ਲਈ ਸਾਰੀਆਂ ਧਿਰਾਂ ਨੂੰ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਸੀਰਿਆਈ ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਤੇ ਇੱਛਾਵਾਂ ਦਾ ਸਨਮਾਨ ਕਰਦੇ ਹੋਏ ਸੀਰੀਆ ਦੀ ਅਗਵਾਈ ਹੇਠ ਸ਼ਾਂਤੀਪੂਰਨ ਤੇ ਤਾਲਮੇਲ ਵਾਲੀ ਸਿਆਸੀ ਪ੍ਰਕਿਰਿਆ ਦੀ ਵਕਾਲਤ ਕਰਦੇ ਹਾਂ । ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਦਮਸ਼ਕ ’ਚ ਭਾਰਤੀ ਦੂਤਾਵਾਸ ਭਾਰਤੀ ਭਾਈਚਾਰੇ ਦੀ ਸੁਰੱਖਿਆ ਲਈ ਉਨ੍ਹਾਂ ਦੇ ਸੰਪਰਕ ਵਿੱਚ ਹੈ ।

Advertisement
Advertisement
Advertisement
Advertisement
Scroll to Top