Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 1:27 pm

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਸਿੱਧ ਬਾਲੀਵੁੱਡ ਕਲਾਕਾਰ ਧਰਮਿੰਦਰ ਦਿਓਲ ਤੇ ਦੋ ਹੋਰਾਂ ਨੂੰ ਕੀਤੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ `ਗਰਮ ਧਰਮ ਢਾਬਾ` ਫਰੈਂਚਾਇਜ਼ੀ ਨਾਲ ਜੁੜੇ ਧੋਖਾਧੜੀ ਦੇ ਮਾਮਲੇ `ਚ ਸੰਮਨ ਜਾਰੀ

ਪ੍ਰਸਿੱਧ ਬਾਲੀਵੁੱਡ ਕਲਾਕਾਰ ਧਰਮਿੰਦਰ ਦਿਓਲ ਤੇ ਦੋ ਹੋਰਾਂ ਨੂੰ ਕੀਤੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ `ਗਰਮ ਧਰਮ ਢਾਬਾ` ਫਰੈਂਚਾਇਜ਼ੀ ਨਾਲ ਜੁੜੇ ਧੋਖਾਧੜੀ ਦੇ ਮਾਮਲੇ `ਚ ਸੰਮਨ ਜਾਰੀ

ਪ੍ਰਸਿੱਧ ਬਾਲੀਵੁੱਡ ਕਲਾਕਾਰ ਧਰਮਿੰਦਰ ਦਿਓਲ ਤੇ ਦੋ ਹੋਰਾਂ ਨੂੰ ਕੀਤੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ `ਗਰਮ ਧਰਮ ਢਾਬਾ` ਫਰੈਂਚਾਇਜ਼ੀ ਨਾਲ ਜੁੜੇ ਧੋਖਾਧੜੀ ਦੇ ਮਾਮਲੇ `ਚ ਸੰਮਨ ਜਾਰੀ
ਨਵੀਂ ਦਿੱਲੀ : ਪ੍ਰਸਿੱਧ ਬਾਲੀਵੁੱਡ ਕਲਾਕਾਰ ਧਰਮਿੰਦਰ ਦਿਓਲ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਹਾਲ ਹੀ `ਚ `ਗਰਮ ਧਰਮ ਢਾਬਾ` ਫਰੈਂਚਾਇਜ਼ੀ ਨਾਲ ਜੁੜੇ ਧੋਖਾਧੜੀ ਦੇ ਮਾਮਲੇ `ਚ ਅਦਾਕਾਰ ਧਰਮਿੰਦਰ ਅਤੇ ਦੋ ਹੋਰਾਂ ਖਿਲਾਫ ਸੰਮਨ ਜਾਰੀ ਕੀਤੇ ਹਨ । ਜੁਡੀਸ਼ੀਅਲ ਮੈਜਿਸਟਰੇਟ ਯਸ਼ਦੀਪ ਚਾਹਲ ਵੱਲੋਂ ਜਾਰੀ ਸੰਮਨ ਦਿੱਲੀ ਦੇ ਕਾਰੋਬਾਰੀ ਸੁਸ਼ੀਲ ਕੁਮਾਰ ਦੀ ਸ਼ਿਕਾਇਤ `ਤੇ ਭੇਜੇ ਗਏ ਹਨ, ਜਿਨ੍ਹਾਂ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਨੂੰ ਫਰੈਂਚਾਇਜ਼ੀ `ਚ ਨਿਵੇਸ਼ ਕਰਨ ਦਾ ਲਾਲਚ ਦੇ ਕੇ ਧੋਖਾਧੜੀ ਕੀਤੀ ਗਈ ਹੈ । ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਹਾਲ ਹੀ `ਚ `ਗਰਮ ਧਰਮ ਢਾਬਾ` ਫਰੈਂਚਾਇਜ਼ੀ ਨਾਲ ਜੁੜੇ ਧੋਖਾਧੜੀ ਦੇ ਮਾਮਲੇ `ਚ ਮਸ਼ਹੂਰ ਅਦਾਕਾਰ ਅਭਿਨੇਤਾ ਧਰਮਿੰਦਰ ਤੇ ਦੋ ਹੋਰਾਂ ਖਿਲਾਫ ਸੰਮਨ ਜਾਰੀ ਕੀਤੇ ਹਨ । ਇਸ ਮਾਮਲੇ ਦੀ ਸੁਣਵਾਈ ਫਰਵਰੀ 2025 ਵਿੱਚ ਹੋਣੀ ਹੈ । ਨਿਊਜ਼ ਏਜੰਸੀ ਏ. ਐਨ. ਆਈ ਅਨੁਸਾ, 5 ਦਸੰਬਰ ਨੂੰ ਜਾਰੀ ਕੀਤੇ ਗਏ ਸੰਮਨ `ਚ ਜੱਜ ਨੇ ਕਿਹਾ ਕਿ ਰਿਕਾਰਡ `ਚ ਮੌਜੂਦ ਸਬੂਤਾਂ ਤੋਂ ਪਤਾ ਚੱਲਦਾ ਹੈ ਕਿ ਮੁਲਜ਼ਮ ਵਿਅਕਤੀਆਂ ਨੇ ਸ਼ਿਕਾਇਤਕਰਤਾ ਨੂੰ ਆਪਣੇ ਆਮ ਇਰਾਦੇ ਨੂੰ ਅੱਗੇ ਵਧਾਉਣ ਲਈ ਉਕਸਾਇਆ ਤੇ ਧੋਖਾਧੜੀ ਦੇ ਜੁਰਮ ਦੀ ਸਮੱਗਰੀ ਦਾ ਸਹੀ ਢੰਗ ਨਾਲ ਖੁਲਾਸਾ ਕੀਤਾ ਗਿਆ ਹੈ ।

Advertisement
Advertisement
Advertisement
Advertisement
Scroll to Top