Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:02 pm

+91 90915 01313 , +91 90916 01313

punjabbanni@gmail.com
punjabbani@yahoo.com

ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਸਿਹਤ ਵਿਭਾਗ ਦੀਆਂ ਟੀਮਾ ਵੱਲੋਂ ਘਰ ਘਰ ਜਾ ਕੇ ਪਿਲਾਈਆਂ ਬੱਚਿਆਂ ਨੂੰ ਪੋਲਿਓ ਰੋਕੂ ਦਵਾਈ ਦੀਆਂ ਬੁੰਦਾਂ : ਸਿਵਲ ਸਰਜਨ  ਡਾ. ਜਤਿੰਦਰ ਕਾਂਸਲ

ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਸਿਹਤ ਵਿਭਾਗ ਦੀਆਂ ਟੀਮਾ ਵੱਲੋਂ ਘਰ ਘਰ ਜਾ ਕੇ ਪਿਲਾਈਆਂ ਬੱਚਿਆਂ ਨੂੰ ਪੋਲਿਓ ਰੋਕੂ ਦਵਾਈ ਦੀਆਂ ਬੁੰਦਾਂ : ਸਿਵਲ ਸਰਜਨ ਡਾ. ਜਤਿੰਦਰ ਕਾਂਸਲ

ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਸਿਹਤ ਵਿਭਾਗ ਦੀਆਂ ਟੀਮਾ ਵੱਲੋਂ ਘਰ ਘਰ ਜਾ ਕੇ ਪਿਲਾਈਆਂ ਬੱਚਿਆਂ ਨੂੰ ਪੋਲਿਓ ਰੋਕੂ ਦਵਾਈ ਦੀਆਂ ਬੁੰਦਾਂ : ਸਿਵਲ ਸਰਜਨ ਡਾ. ਜਤਿੰਦਰ ਕਾਂਸਲ
ਮੁਹਿੰਮ ਦੇ ਦੂਜੇ ਦਿਨ ਘਰ ਘਰ ਜਾ ਕੇ 56,116 ਬੱਚਿਆਂ ਨੂੰ ਪਿਲਾਈ ਪੋਲੀਓ ਦਵਾਈ
ਪਟਿਆਲਾ 9 ਦਸੰਬਰ : ਸਿਵਲ ਸਰਜਨ ਪਟਿਆਲਾ ਡਾ. ਜਤਿੰਦਰ ਕਾਂਸਲ ਦੇ ਦਿਸ਼ਾ ਨਿਰਦੇਸ਼ਾ ਤੇਂ ਪਲਸ ਪੋਲਿਓ ਮੁਹਿੰਮ ਮਿਤੀ 8 ਤੋਂ 10 ਦਸੰਬਰ ਤਹਿਤ ਜਿਲੇ੍ਹ ਦੇ ਸਾਰੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੁੰਦਾਂ ਪਿਲਾੳਣ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕਿਸੇ ਕਾਰਣ 8 ਦਸੰਬਰ ਨੂੰ ਬੁਥਾ ਤੇਂ ਦਵਾਈ ਪੀਣ ਤੋਂ ਵਾਂਝੇ ਰਹਿ ਗਏ ਬੱਚਿਆ ਨੂੰ ਮਹਿੰਮ ਦੇ ਦੂਜੇ ਦਿਨ ਘਰ ਘਰ ਜਾ ਕੇ ਪੋਲੀਓ ਰੋਕੂ ਦਵਾਈ ਪਿਲਾਈ ਗਈ । ਸਿਵਲ ਸਰਜਨ ਨੇਂ ਕਿਹਾ ਕਿ ਅੱਜ ਜਿਲੇ੍ਹ ਵਿੱਚ ਘਰ ਘਰ ਬੱਚਿਆ ਨੂੰ ਪੋਲੀਓ ਦਵਾਈ ਪਿਲਾਉਣ ਲਈ ਬਣਾਈਆਂ 1844 ਟੀਮਾਂ ਵੱਲੋਂ 250088 ਘਰਾਂ ਦਾ ਦੋਰਾ ਕਰਕੇ 51632 ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੁੰਦਾ ਪਿਲਾਈਆ,ਇਸ ਤੋਂ ਇਲਾਵਾ 25 ਮੋਬਾਈਲ ਟੀਮਾਂ ਅਤੇ 32 ਟਰਾਂਜਿਟ ਟੀਮਾਂ ਵੱਲੋਂ ਵੀ ਪੋਲੀਉ ਬੂੰਦਾਂ ਪਿਲਾਈਆਂ ਗਈਆਂ । ਬਾਕੀ ਰਹਿੰਦੇ ਬੱਚਿਆਂ ਨੂੰ ਮਿਤੀ 10 ਦਸੰਬਰ ਦਿਨ ਮੰਗਲਵਾਰ ਨੂੰ ਘਰ-ਘਰ ਜਾ ਕੇ ਦਵਾਈ ਪਿਲਾਈ ਜਾਵੇਗੀ । ਉਨ੍ਹਾਂ ਕਿਹਾ ਕਿ ਮੁਹਿੰਮ ਨੂੰ ਸਫਲ ਬਣਾਉਣ ਲਈ ਲੋਕਾਂ ਵੱਲੋਂ ਸਿਹਤ ਵਿਭਾਗ ਦਾ ਪੁਰਾ ਪੁਰਾ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਦਫਤਰ ਦੇ ਸਮੁਹ ਪ੍ਰੋਗਰਾਮ ਅਫਸਰਾਂ ਵੱਲੋਂ ਵੀ ਵੱਖ ਵੱਖ ਬਲਾਕਾਂ ਵਿੱਚ ਜਾ ਕੇ ਮੁਹਿੰਮ ਦੀ ਸੁਪਰਵੀਜਨ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਬੱਚਾ ਮੁਹਿੰਮ ਦੋਰਾਣ ਦਵਾਈ ਪੀਣ ਤੋਂ ਵਾਂਝਾ ਨਾ ਰਹਿ ਸਕੇ ।

Advertisement
Advertisement
Advertisement
Advertisement
Scroll to Top