Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 5:23 am

+91 90915 01313 , +91 90916 01313

punjabbanni@gmail.com
punjabbani@yahoo.com

'ਪੁਸ਼ਪਾ 2' ਦੇ ਐਕਟਰ ਅੱਲੂ ਅਰਜੁਨ ਗ੍ਰਿਫਤਾਰ ਹੈ

'ਪੁਸ਼ਪਾ 2' ਦੇ ਐਕਟਰ ਅੱਲੂ ਅਰਜੁਨ ਗ੍ਰਿਫਤਾਰ ਹੈ

‘ਪੁਸ਼ਪਾ 2’ ਦੇ ਐਕਟਰ ਅੱਲੂ ਅਰਜੁਨ ਗ੍ਰਿਫਤਾਰ
ਹੈਦਰਾਬਾਦ : ਸਾਊਥ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਅੱਲੂ ਅਰਜੁਨ ਦੀ ਗ੍ਰਿਫਤਾਰੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ । ‘ਪੁਸ਼ਪਾ 2’ ਦੀ ਸਕਰੀਨਿੰਗ ਦੌਰਾਨ, 4 ਦਸੰਬਰ ਨੂੰ ਮੱਚੀ ਭਗਦੜ ਨੇ ਇੱਕ ਮਹਿਲਾ ਦੀ ਜਾਨ ਲੈ ਲਈ ਅਤੇ ਕਈ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ । ਇਸ ਦੁਰਘਟਨਾ ਤੋਂ ਬਾਅਦ ਹੈਦਰਾਬਾਦ ਪੁਲਿਸ ਨੇ ਅੱਲੂ ਅਰਜੁਨ ਅਤੇ ਥੀਏਟਰ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕਰਦਿਆਂ ਗ੍ਰਿਫ਼ਤਾਰੀਆਂ ਕੀਤੀਆਂ ਹਨ । ਮਿਲੀ ਜਾਣਕਾਰੀ ਅਨੁਸਾਰ, ਇਹ ਭਗਦੜ ਥੀਏਟਰ ਵਿੱਚ ਬੇਹੱਦ ਭੀੜ ਹੋਣ ਅਤੇ ਪ੍ਰਬੰਧਕੀ ਖ਼ਾਮੀਆਂ ਕਾਰਨ ਹੋਈ । ਪੁਲਿਸ ਨੇ ਪਹਿਲਾਂ ਥੀਏਟਰ ਦੇ ਮਾਲਕ ਅਤੇ ਦੋ ਹੋਰ ਸ਼ਖ਼ਸਾਂ ਨੂੰ ਗ੍ਰਿਫ਼ਤਾਰ ਕੀਤਾ ਸੀ । ਹੁਣ ਇਸ ਮਾਮਲੇ ਵਿੱਚ ਅੱਲੂ ਅਰਜੁਨ ਨੂੰ ਵੀ ਸ਼ਾਮਲ ਕੀਤਾ ਗਿਆ ਹੈ, ਕਿਉਂਕਿ ਪੁਲਿਸ ਦੇ ਦਾਅਵੇ ਅਨੁਸਾਰ ਉਨ੍ਹਾਂ ਦੇ ਪ੍ਰੋਮੋਸ਼ਨਲ ਕਾਰਜਾਂ ਨੇ ਭੀੜ ਨੂੰ ਉਤਸ਼ਾਹਿਤ ਕੀਤਾ ।

Advertisement
Advertisement
Advertisement
Advertisement
Scroll to Top