Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 5:58 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਲੋਕ ਸੇਵਾ ਕਮਿਸ਼ਨ ਨੇ ਸਹਾਇਕ ਟਾਊਨ ਪਲਾਨਰ (ਗਰੁੱਪ ਏ) ਦੀਆਂ 37 ਅਸਾਮੀਆਂ ਲਈ ਨਤੀਜੇ ਐਲਾਨੇ

ਪੰਜਾਬ ਲੋਕ ਸੇਵਾ ਕਮਿਸ਼ਨ ਨੇ ਸਹਾਇਕ ਟਾਊਨ ਪਲਾਨਰ (ਗਰੁੱਪ ਏ) ਦੀਆਂ 37 ਅਸਾਮੀਆਂ ਲਈ ਨਤੀਜੇ ਐਲਾਨੇ

ਪੰਜਾਬ ਲੋਕ ਸੇਵਾ ਕਮਿਸ਼ਨ ਨੇ ਸਹਾਇਕ ਟਾਊਨ ਪਲਾਨਰ (ਗਰੁੱਪ ਏ) ਦੀਆਂ 37 ਅਸਾਮੀਆਂ ਲਈ ਨਤੀਜੇ ਐਲਾਨੇ
ਪਟਿਆਲਾ, 1 ਜਨਵਰੀ : ਪੰਜਾਬ ਲੋਕ ਸੇਵਾ ਕਮਿਸ਼ਨ (ਪੀ. ਪੀ. ਐਸ. ਸੀ.) ਨੇ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਵਿੱਚ ਸਹਾਇਕ ਟਾਊਨ ਪਲਾਨਰ (ਗਰੁੱਪ ਏ) ਦੀਆਂ 37 ਅਸਾਮੀਆਂ ਲਈ ਅੰਤਿਮ ਨਤੀਜੇ ਘੋਸ਼ਿਤ ਕਰ ਦਿੱਤੇ ਹਨ। ਇਹ ਭਰਤੀਆਂ ਨਗਰ ਨਿਗਮ, ਮਿਉਂਸਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਇੰਪਰੂਵਮੈਂਟ ਟਰੱਸਟਾਂ ਲਈ ਕੀਤੀਆਂ ਗਈਆਂ ਹਨ । ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ 24 ਸਤੰਬਰ, 2023 ਨੂੰ ਲਈ ਗਈ ਸਾਂਝੀ ਲਿਖਤੀ ਪ੍ਰੀਖਿਆ ਲਈ ਕੁੱਲ 587 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ, ਜਿਸ ਤੋਂ ਬਾਅਦ 31 ਦਸੰਬਰ, 2024 ਤੋਂ 1 ਜਨਵਰੀ, 2025 ਅੱਜ ਤੱਕ ਹੋਈ ਇੰਟਰਵਿਊ ਲਈ 49 ਉਮੀਦਵਾਰਾਂ ਨੂੰ ਸ਼ਾਰਟਲਿਸਟ ਕੀਤਾ ਗਿਆ ਸੀ । ਸੰਯੁਕਤ ਮੈਰਿਟ ਸੂਚੀ ਅਤੇ ਸ਼੍ਰੇਣੀ ਅਨੁਸਾਰ ਮੈਰਿਟ ਸੂਚੀਆਂ ਨੂੰ PPSC ਦੀ ਅਧਿਕਾਰਤ ਵੈੱਬਸਾਈਟ (www.ppsc.gov.in) ‘ਤੇ ਅਪਲੋਡ ਕੀਤਾ ਗਿਆ ਹੈ । ਚੇਅਰਮੈਨ ਔਲਖ ਨੇ ਦੱਸਿਆ ਕਿ ਸਾਰੀ ਭਰਤੀ ਪ੍ਰਕਿਰਿਆ ਨਿਰਪੱਖ, ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚੜ੍ਹੀ ਹੈ।

Advertisement
Advertisement
Advertisement
Advertisement
Scroll to Top