Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 11:46 pm

+91 90915 01313 , +91 90916 01313

punjabbanni@gmail.com
punjabbani@yahoo.com

ਹਿਊਮਨ ਸਰਵਿਸ ਸੋਸਾਇਟੀ ਸਰਬਤ ਦੇ ਭਲੇ ਵਾਸਤੇ ਹਵਨ ਯੱਗ ਕਰਕੇ ਕੀਤੀ ਨਵੇਂ ਸਾਲ ਦੀ ਸ਼ੁਰੂਆਤ

ਹਿਊਮਨ ਸਰਵਿਸ ਸੋਸਾਇਟੀ ਸਰਬਤ ਦੇ ਭਲੇ ਵਾਸਤੇ ਹਵਨ ਯੱਗ ਕਰਕੇ ਕੀਤੀ ਨਵੇਂ ਸਾਲ ਦੀ ਸ਼ੁਰੂਆਤ

ਹਿਊਮਨ ਸਰਵਿਸ ਸੋਸਾਇਟੀ ਸਰਬਤ ਦੇ ਭਲੇ ਵਾਸਤੇ ਹਵਨ ਯੱਗ ਕਰਕੇ ਕੀਤੀ ਨਵੇਂ ਸਾਲ ਦੀ ਸ਼ੁਰੂਆਤ
ਪਟਿਆਲਾ : ਹਿਊਮਨ ਸਰਵਿਸ ਸੋਸਾਇਟੀ ਪਟਿਆਲਾ ਵਲੋਂ ਹਰ ਸਾਲ ਦੀ ਤਰ੍ਹਾਂ ਹਨੂੰਮਾਨ ਮੰਦਿਰ ਅਬਲੋਵਾਲ ਵਿਖੇ ਸਰਬਤ ਦੇ ਭਲੇ ਵਾਸਤੇ ਹਵਨ ਯੱਗ ਕੀਤਾ ਗਿਆ ਤਾਂ ਜ਼ੋ ਨਵਾਂ ਸਾਲ ਸਭ ਵਾਸਤੇ ਖੁਸ਼ੀਆਂ ਲੈ ਕੇ ਆਵੇ । ਇਸ ਮੌਕੇ ਤੇ ਭਾਰੀ ਗਿਣਤੀ ਵਿੱਚ ਭਗਤਾਂ ਨੇ ਕੀਰਤਨ ਦਾ ਆਨੰਦ ਮਾਣਿਆ ਤੇ ਇਸ ਮੌਕੇ ਤੇ ਚੇਅਰਮੈਨ ਹਰੀਓਮ ਸਰਵਿਸ ਸੋਸਾਇਟੀ ਵਲੋਂ ਅਤੁੱਟ ਲੰਗਰ ਵੀ ਲਗਾਇਆ ਗਿਆ । ਇਸ ਮੌਕੇ ਤੇ ਸਟੇਟ ਪ੍ਰਧਾਨ ਜਤਿੰਦਰ ਸ਼ਰਮਾ ਨੇ ਬੋਲਦਿਆ ਕਿਹਾ ਕਿ ਸਾਨੂੰ ਸਭ ਨੂੰ ਮਿਲ ਕੇ ਇਸ ਤਰ੍ਹਾਂ ਭਾਈਚਾਰਾ ਬਣਾ ਕੇ ਰੱਖਣਾ ਚਾਹੀਦਾ ਹੈ । ਟੀਮ ਵਲੋਂ ਪੇੜ ਲਗਾ ਕੇ ਸਾਲ ਦੀ ਸ਼ੁਰੂਆਤ ਕੀਤੀ ਗਈ ਤਾਂ ਜ਼ੋ ਵਾਤਾਵਰਣ ਸ਼ੁੱਧ ਰੱਖਿਆ ਜਾ ਸਕੇ। ਸਾਡੀ ਪੰਜਾਬ ਟੀਮ ਵੱਲੋਂ ਵੱਖ ਵੱਖ ਸ਼ਹਿਰਾਂ ਵਿੱਚ ਪੌਦੇ ਤੇ ਹਵਨ ਯੱਗ ਕਰਕੇ ਸ਼ੁਰੂਆਤ ਕੀਤੀ ਗਈ । ਵਿਸ਼ੇਸ਼ ਤੌਰ ਤੇ ਸਟੇਟ ਪ੍ਰਧਾਨ ਜਤਿੰਦਰ ਸ਼ਰਮਾ (ਰਿਟਾਇਰਡ ਐਸ. ਐਸ. ਪੀ.) ਪਵਨ ਕੁਮਾਰ, ਚੇਅਰਮੈਨ ਹਰੀਓਮ ਪੰਡਿਤ ਰਜਿੰਦਰ ਕੋਸ਼ਿਕ, ਰੰਧਾਵਾ ਸਿੰਘ, ਵੰਦਨਾ ਸ਼ਰਮਾ, ਕਾਜਲ ਸ਼ਰਮਾ, ਵਰਸ਼ਾ ਗੋਇਲ, ਨਿਰਮਲ ਜੈਨ, ਆਸ਼ਾ, ਵੀਨਾ ਤੇ ਹੋਰ ਭਾਰੀ ਗਿਣਤੀ ਵਿੱਚ ਮੈਂਬਰ ਮੌਜੂਦ ਰਹੇ ।

Advertisement
Advertisement
Advertisement
Advertisement
Scroll to Top