Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:04 pm

+91 90915 01313 , +91 90916 01313

punjabbanni@gmail.com
punjabbani@yahoo.com

ਲੜਾਈ ਝਗੜੇ ਦੌਰਾਨ ਪੈਦਾ ਹੋਈ ਰੰਜਸ਼ ਦੇ ਚਲਦਿਆਂ ਨੌਜਵਾਨਾਂ ਨੇ ਚਲਾਈਆਂ ਖਡੂਰ ਸਾਹਿਬ ਵਿਖੇ ਗੋਲੀਆਂ

ਲੜਾਈ ਝਗੜੇ ਦੌਰਾਨ ਪੈਦਾ ਹੋਈ ਰੰਜਸ਼ ਦੇ ਚਲਦਿਆਂ ਨੌਜਵਾਨਾਂ ਨੇ ਚਲਾਈਆਂ ਖਡੂਰ ਸਾਹਿਬ ਵਿਖੇ ਗੋਲੀਆਂ

ਲੜਾਈ ਝਗੜੇ ਦੌਰਾਨ ਪੈਦਾ ਹੋਈ ਰੰਜਸ਼ ਦੇ ਚਲਦਿਆਂ ਨੌਜਵਾਨਾਂ ਨੇ ਚਲਾਈਆਂ ਖਡੂਰ ਸਾਹਿਬ ਵਿਖੇ ਗੋਲੀਆਂ
ਤਰਨ ਤਾਰਨ : ਪੰਜਾਬ ਦੇ ਜਿਲ੍ਹਾ ਤਰਨਤਾਰਨ ਦੇ ਕਸਬਾ ਖਡੂਰ ਸਾਹਿਬ ਵਿਖੇ ਨੌਜਵਾਨਾਂ ਵਲੋਂ ਬੀਤੇ ਦਿਨ ਹੋਏ ਝਗੜੇ ਦੀ ਰੰਜਸ਼ ਨੂੰ ਲੈ ਕੇ ਇੱਕ ਨੌਜਵਾਨ ਉੱਪਰ ਗੋਲੀਆਂ ਚਲਾ ਦਿੱਤੀਆਂ । ਗੋਲੀਆਂ ਚਲਾਏ ਜਾਣ ਦੀ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਨੌਜਵਾਨ ਕਾਲੀ ਨੇ ਦੱਸਿਆ ਕਿ ਉਸਦੇ ਚਾਚੇ ਦੇ ਮੁੰਡੇ ਦੀ ਇਨ੍ਹਾਂ ਨੌਜਵਾਨਾਂ ਨਾਲ ਪਹਿਲਾ ਲੜਾਈ ਹੋਈ ਸੀ ਉਸੇ ਰੰਜਿਸ਼ ਨੂੰ ਲੈ ਕੇ ਅੱਜ ਏਨਾ ਵੱਲੋ ਮੇਰੇ `ਤੇ ਖਡੂਰ ਸਾਹਿਬ ਬਜ਼ਾਰ ਵਿੱਚ ਜਦ ਮੈਂ ਸਪਰਿੰਗ ਰੋਲ ਲੈਣ ਗਿਆ ਸੀ ਤਾਂ ਮੇਰੇ ਉੱਪਰ ਗੋਲੀਆਂ ਚਲਾਈਆਂ ਜੋ ਕੇ ਇਕ ਗੋਲੀ ਮੇਰੇ ਪੈਰ ਵਿੱਚ ਲੱਗ ਲੱਗੀ ਹੈਨੌਜਵਾਨ ਚੌਂਕੀ ਖਡੂਰ ਸਾਹਿਬ ਦੀ ਪੁਲਿਸ ਨੇ ਮੌਕੇ ਤੇ ਪੁੱਜ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।

Advertisement
Advertisement
Advertisement
Advertisement
Scroll to Top