Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 1:32 am

+91 90915 01313 , +91 90916 01313

punjabbanni@gmail.com
punjabbani@yahoo.com

ਕਲਯੁਗੀ ਪੁੱਤ ਨੇ ਮਾਂ ਤੇ 4 ਭੈਣਾਂ ਦਾ ਬੇਰਹਿਮੀ ਨਾਲ ਕੀਤਾ ਕਤਲ

ਕਲਯੁਗੀ ਪੁੱਤ ਨੇ ਮਾਂ ਤੇ 4 ਭੈਣਾਂ ਦਾ ਬੇਰਹਿਮੀ ਨਾਲ ਕੀਤਾ ਕਤਲ

ਕਲਯੁਗੀ ਪੁੱਤ ਨੇ ਮਾਂ ਤੇ 4 ਭੈਣਾਂ ਦਾ ਬੇਰਹਿਮੀ ਨਾਲ ਕੀਤਾ ਕਤਲ
ਉੱਤਰ ਪ੍ਰਦੇਸ਼ : ਉੱਤਰ ਪ੍ਰਦੇਸ਼ ਦੇ ਲਖਨਊ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਨਵੇਂ ਸਾਲ ਦੇ ਮੌਕੇ `ਤੇ ਇੱਕ ਹੀ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ । ਪਰਿਵਾਰ ਦੇ ਪੰਜ ਜੀਆਂ ਦਾ ਇਕੱਠਿਆਂ ਕਤਲ ਕਰ ਦਿੱਤਾ ਗਿਆ । ਹੈਰਾਨੀ ਦੀ ਗੱਲ ਇਹ ਹੈ ਕਿ ਇਸ ਘਟਨਾ ਨੂੰ ਪਰਿਵਾਰ ਦੇ ਹੀ ਇੱਕ ਮੈਂਬਰ ਨੇ ਅੰਜਾਮ ਦਿੱਤਾ ਹੈ । ਲਖਨਊ ਦੇ ਹੋਟਲ ਸ਼ਰਨਜੀਤ `ਚ ਪਰਿਵਾਰ ਦੇ ਪੰਜੇ ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ ਹਨ । ਮਾਮਲਾ ਥਾਣਾ ਨਾਕਾ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਹੋਟਲ ਸ਼ਰਨਜੀਤ `ਚ ਅਰਸ਼ਦ ਨਾਂ ਦੇ ਨੌਜਵਾਨ ਨੇ ਆਪਣੀ ਮਾਂ ਅਤੇ ਚਾਰ ਭੈਣਾਂ ਦਾ ਕਤਲ ਕਰ ਦਿੱਤਾ । ਕਤਲ ਦਾ ਕਾਰਨ ਪਰਿਵਾਰਕ ਝਗੜਾ ਦੱਸਿਆ ਜਾ ਰਿਹਾ ਹੈ । ਮੁਲਜ਼ਮ ਅਰਸ਼ਦ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ । ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਕਤਲ ਦਾ ਕਾਰਨ ਪਰਿਵਾਰਕ ਝਗੜਾ ਦੱਸਿਆ। ਹਾਲਾਂਕਿ ਸੱਚ ਕੀ ਹੈ। ਪੁਲਸ ਅਜੇ ਇਸ ਦੀ ਜਾਂਚ ਕਰ ਰਹੀ ਹੈ। ਦੋਸ਼ੀ ਅਰਸ਼ਦ ਨੇ 9 ਸਾਲ ਦੀ ਆਲੀਆ, 19 ਸਾਲ ਦੀ ਅਲਸ਼ੀਆ, 16 ਸਾਲ ਦੀ ਅਕਸਾ ਅਤੇ 18 ਸਾਲ ਦੀ ਰਹਿਮੀਨ ਸਮੇਤ ਆਪਣੀ ਮਾਂ ਅਤੇ ਚਾਰ ਭੈਣਾਂ ਦਾ ਕਤਲ ਕੀਤਾ ਸੀ । ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਦੇ ਉੱਚ ਅਧਿਕਾਰੀ ਮੌਕੇ `ਤੇ ਪਹੁੰਚ ਗਏ ।

Advertisement
Advertisement
Advertisement
Advertisement
Scroll to Top