Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:50 am

+91 90915 01313 , +91 90916 01313

punjabbanni@gmail.com
punjabbani@yahoo.com

ਚਿਲੀ ਵਿੱਚ ਦੇਰ ਰਾਤ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ

ਚਿਲੀ ਵਿੱਚ ਦੇਰ ਰਾਤ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ

ਚਿਲੀ ਵਿੱਚ ਦੇਰ ਰਾਤ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ
ਚਿਲੀ : ਚਿਲੀ ਵਿੱਚ ਦੇਰ ਰਾਤ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.1 ਮਾਪੀ ਗਈ । ਏਜੰਸੀਆਂ ਨੇ ਹੁਣ ਝਟਕਿਆਂ ਦੇ ਖ਼ਤਰੇ ਦੀ ਚੇਤਾਵਨੀ ਦਿੱਤੀ ਹੈ ਅਤੇ ਬਚਾਅ ਟੀਮਾਂ ਨੂੰ ਅਲਰਟ ਕਰ ਦਿੱਤਾ ਹੈ । ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਵੀ ਦਿੱਤੀ ਗਈ ਹੈ ।
ਯੂਰਪੀਅਨ-ਮੈਡੀਟੇਰੀਅਨ ਸੀਸਮੋਲੋਜੀਕਲ ਸੈਂਟਰ (ਈ. ਐਮ. ਐਸ. ਸੀ.) ਨੇ ਭੂਚਾਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਸ ਭੂਚਾਲ ਕਾਰਨ ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ ਪਰ ਹੁਣ ਲੋਕਾਂ ਨੂੰ ਝਟਕਿਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਭੂਚਾਲ ਦਾ ਕੇਂਦਰ ਧਰਤੀ ਦੇ ਹੇਠਾਂ 104 ਕਿਲੋਮੀਟਰ ਦੀ ਡੂੰਘਾਈ ‘ਤੇ ਪਾਇਆ ਗਿਆ । ਚਿਲੀ ਸਰਕਾਰ ਨੇ ਰਾਹਤ ਏਜੰਸੀਆਂ ਨੂੰ ਅਲਰਟ ਮੋਡ ਵਿੱਚ ਰਹਿਣ ਲਈ ਕਿਹਾ ਹੈ ।

Advertisement
Advertisement
Advertisement
Advertisement
Scroll to Top