Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 12:42 am

+91 90915 01313 , +91 90916 01313

punjabbanni@gmail.com
punjabbani@yahoo.com

ਜੰਮੂ ਕਸ਼ਮੀਰ ਦਾ ਕੇਂਦਰ ਸ਼ਾਸਿਤ ਪ੍ਰਦੇਸ਼ ਦਾ ਦਰਜਾ ਅਸਥਾਈ ਹੈ ਅਤੇ ਕੇਂਦਰ ਸਰਕਾਰ ਸੂਬੇ ਦਾ ਦਰਜਾ ਬਹਾਲ ਕਰਨ ਦਾ ਵਾਅਦਾ ਪੂਰਾ ਕਰੇਗੀ : ਉਮਰ

ਜੰਮੂ ਕਸ਼ਮੀਰ ਦਾ ਕੇਂਦਰ ਸ਼ਾਸਿਤ ਪ੍ਰਦੇਸ਼ ਦਾ ਦਰਜਾ ਅਸਥਾਈ ਹੈ ਅਤੇ ਕੇਂਦਰ ਸਰਕਾਰ ਸੂਬੇ ਦਾ ਦਰਜਾ ਬਹਾਲ ਕਰਨ ਦਾ ਵਾਅਦਾ ਪੂਰਾ ਕਰੇਗੀ : ਉਮਰ

ਜੰਮੂ ਕਸ਼ਮੀਰ ਦਾ ਕੇਂਦਰ ਸ਼ਾਸਿਤ ਪ੍ਰਦੇਸ਼ ਦਾ ਦਰਜਾ ਅਸਥਾਈ ਹੈ ਅਤੇ ਕੇਂਦਰ ਸਰਕਾਰ ਸੂਬੇ ਦਾ ਦਰਜਾ ਬਹਾਲ ਕਰਨ ਦਾ ਵਾਅਦਾ ਪੂਰਾ ਕਰੇਗੀ : ਉਮਰ
ਸ੍ਰੀਨਗਰ : ਜੰਮੂ ਕਸ਼ਮੀਰ ਦਾ ਕੇਂਦਰ ਸ਼ਾਸਿਤ ਪ੍ਰਦੇਸ਼ ਦਾ ਦਰਜਾ ਅਸਥਾਈ ਹੈ ਦੀ ਆਸ ਪ੍ਰਗਟਾਉਂਦਿਆਂ ਅਤੇ ਕੇਂਦਰ ਸਰਕਾਰ ਸੂਬੇ ਦਾ ਦਰਜਾ ਬਹਾਲ ਕਰਨ ਦਾ ਵਾਅਦਾ ਪੂਰਾ ਕਰੇਗੀ ਸਬੰਧੀ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸ਼ੇਰ-ਏ-ਕਸ਼ੀਮਰ ਇੰਟਰਨੈਸ਼ਨਲ ਕਨਵੈਨਸ਼ਨ
ਸੈਂਟਰ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਾਡੇ ਲਈ ਸਭ ਤੋਂ ਵੱਡੀ ਚੁਣੌਤੀ ਆਪਣਾ ਸੂਬੇ ਦਾ ਦਰਜਾ ਵਾਪਸ ਲੈਣਾ ਹੈ। ਅਸੀਂ ਲੋਕ ਹੁਣ ਆਸ ਕਰ ਰਹੇ ਹਾਂ ਕਿ ਸਾਡੇ ਨਾਲ ਕੀਤੇ ਗਏ ਵਾਅਦੇ ਪੂਰੇ ਕੀਤੇ ਜਾਣਗੇ। ਸਭ ਤੋਂ ਵੱਡਾ ਵਾਅਦਾ ਸੂਬੇ ਦਾ ਦਰਜਾ ਬਹਾਲ ਕਰਨਾ ਹੈ।’’ ਉਨ੍ਹਾਂ ਕਿਹਾ, ‘‘ਸੁਪਰੀਮ ਕੋਰਟ ਨੇ ਵੀ ਆਪਣੇ ਫੈਸਲੇ ਵਿੱਚ ਕਿਹਾ ਸੀ ਕਿ ਸੂਬੇ ਦਾ ਦਰਜਾ ਤੁਰੰਤ ਬਹਾਲ ਕੀਤਾ ਜਾਣਾ ਚਾਹੀਦਾ ਹੈ। ਉਦੋਂ ਤੋਂ ਇਕ ਸਾਲ ਲੰਘ ਚੁੱਕਾ ਹੈ ਅਤੇ ਸਾਡਾ ਮੰਨਣਾ ਹੈ ਕਿ ਇਕ ਸਾਲ ਕਾਫੀ ਹੁੰਦਾ ਹੈ।ਮੁੱਖ ਮੰਤਰੀ ਨੇ ਆਪਣੀ ਦੋ ਮਹੀਨੇ ਪੁਰਾਣੀ ਸਰਕਾਰ ਨੂੰ ਦਰਪੇਸ਼ ਵੱਖ ਵੱਖ ਮੁੱਦਿਆਂ ਨਾਲ ਜੁੜੇ ਸਵਾਲਾਂ ਦੇ ਜਵਾਬ ਦਿੱਤੇ। ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਸਰਕਾਰ ਨੂੰ ਉਪ ਰਾਜਪਾਲ ਨਾਲ ਮਿਲ ਕੇ ਕੰਮ ਕਰਨਾ ਹੁੰਦਾ ਹੈ। ਅਬਦੁੱਲਾ ਨੇ ਕਿਹਾ ਕਿ ਸਾਨੂੰ ਸੱਤਾ ਵਿੱਚ ਆਏ ਦੋ ਮਹੀਨੇ ਦੋ ਥੋੜਾ ਵੱਧ ਸਮਾਂ ਹੋ ਗਿਆ ਹੈ। ਸਾਨੂੰ ਇਹ ਸਮਝਣ ਵਿੱਚ ਸਮਾਂ ਲੱਗਾ ਕਿ ਯੂਟੀ ਸਰਕਾਰ ਕਿਵੇਂ ਕੰਮ ਕਰਦੀ ਹੈ। ਅਸੀਂ ਪਹਿਲਾਂ ਵੀ ਸਰਕਾਰ ਚਲਾ ਚੁੱਕੇ ਹਾਂ ਪਰ ਉਸ ਸਰੂਪ ਤੇ ਮੌਜੂਦਾ ਸਰੂਪ ਵਿੱਚ ਕਾਫੀ ਫ਼ਰਕ ਹੈ।

Advertisement
Advertisement
Advertisement
Advertisement
Scroll to Top