Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 8:41 am

+91 90915 01313 , +91 90916 01313

punjabbanni@gmail.com
punjabbani@yahoo.com

ਵਿੱਤ ਮੰਤਰੀ ਚੀਮਾ ਨੇ ਦਿੱਤੇ ਆਬਕਾਰੀ ਤੇ ਕਰ ਵਿਭਾਗ `ਚ ਹੋਈਆਂ ਨਵੀਂਆਂ ਨਿਯੁਕਤੀਆਂ ਦੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ

ਵਿੱਤ ਮੰਤਰੀ ਚੀਮਾ ਨੇ ਦਿੱਤੇ ਆਬਕਾਰੀ ਤੇ ਕਰ ਵਿਭਾਗ `ਚ ਹੋਈਆਂ ਨਵੀਂਆਂ ਨਿਯੁਕਤੀਆਂ ਦੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ

ਵਿੱਤ ਮੰਤਰੀ ਚੀਮਾ ਨੇ ਦਿੱਤੇ ਆਬਕਾਰੀ ਤੇ ਕਰ ਵਿਭਾਗ `ਚ ਹੋਈਆਂ ਨਵੀਂਆਂ ਨਿਯੁਕਤੀਆਂ ਦੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ
ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ `ਘਰ-ਘਰ ਰੋਜ਼ਗਾਰ ਯੋਜਨਾ` ਤਹਿਤ ਨਵ ਨਿਯੁਕਤ 5 ਆਬਕਾਰੀ ਤੇ ਕਰ ਨਿਰੀਖਕ ਅਤੇ ਨਵ ਨਿਯੁਕਤ 3 ਕਲਰਕਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤੇ। ਇਸ ਮੌਕੇ ਚੀਮਾ ਨੇ ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਜਿੱਥੇ ਵਧਾਈ ਦਿੱਤੀ ਉਥੇ ਹੀ ਉਨ੍ਹਾਂ ਨੂੰ ਮਿਹਨਤ ਤੇ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਵੀ ਕੀਤੀ । ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੁੱਖ ਏਜੰਡਾ ਹੈ ਕਿ ਪੰਜਾਬ ਦੇ ਘਰ-ਘਰ ਵਿਚ ਰੋਜ਼ਗਾਰ ਪਹੁੰਚੇ। ਇਸੇ ਲਈ ਪੰਜਾਬ ਸਰਕਾਰ ਹੁਣ ਤੱਕ 50 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ ਤੇ ਆਉਣ ਵਾਲੇ ਸਮੇਂ ਵਿਚ ਹੋਰ ਸਰਕਾਰ ਨੌਕਰੀਆਂ ਦੇ ਕੇ ਘਰ-ਘਰ ਰੋਜ਼ਗਾਰ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ । ਮੰਤਰੀ ਚੀਮਾ ਨੇ ਕਿਹਾ ਕਿ ਆਬਕਾਰੀ ਤੇ ਕਰ ਵਿਭਾਗ ਪੰਜਾਬ ਸਰਕਾਰ ਦਾ ਮਾਲੀਏ ਇੱਕਤਰ ਕਰਨ ਵਿੱਚ ਅਹਿਮ ਯੋਗਦਾਨ ਹੈ ।

Advertisement
Advertisement
Advertisement
Advertisement
Scroll to Top