Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 3:19 am

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਨੇ ਮੈਨੇਜਰ ਰਣਜੀਤ ਸਿੰਘ ਕਤਲ ਮਾਮਲੇ ਵਿਚ ਸੌਦਾ ਸਾਧ ਅਤੇ 4 ਹੋਰਾਂ ਨੂੰ ਕੀਤਾ ਨੋਟਿਸ ਜਾਰੀ

ਸੁਪਰੀਮ ਕੋਰਟ ਨੇ ਮੈਨੇਜਰ ਰਣਜੀਤ ਸਿੰਘ ਕਤਲ ਮਾਮਲੇ ਵਿਚ ਸੌਦਾ ਸਾਧ ਅਤੇ 4 ਹੋਰਾਂ ਨੂੰ ਕੀਤਾ ਨੋਟਿਸ ਜਾਰੀ

ਸੁਪਰੀਮ ਕੋਰਟ ਨੇ ਮੈਨੇਜਰ ਰਣਜੀਤ ਸਿੰਘ ਕਤਲ ਮਾਮਲੇ ਵਿਚ ਸੌਦਾ ਸਾਧ ਅਤੇ 4 ਹੋਰਾਂ ਨੂੰ ਕੀਤਾ ਨੋਟਿਸ ਜਾਰੀ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਡੇਰੇ ਦੇ ਮੈਨੇਜਰ ਰਣਜੀਤ ਸਿੰਘ ਦੇ ਕਤਲ ਮਾਮਲੇ ਨੂੰ ਲੈ ਕੇ ਸੌਦਾ ਸਾਧ ਅਤੇ 4 ਹੋਰ ਵਿਅਕਤੀਆਂ ਨੋਟਿਸ ਜਾਰੀ ਕੀਤਾ ਹੈ। ਦੱਸਣਯੋਗ ਹੈ ਕਿ ਸੀ. ਬੀ. ਆਈ. ਦੀ ਪਟੀਸ਼ਨ ਉੱਤੇ ਹੀ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕੀਤਾ ਹੈ । ਜਿਕਰਯੋਗ ਹੈ ਕਿ ਰਣਜੀਤ ਸਿੰਘ ਕਤਲ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪਹਿਲਾ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਸੀ । ਹੁਣ ਮੁੜ ਸੀ. ਬੀ. ਆਈ. ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ । ਕੋਰਟ ਨੇ ਪਟੀਸ਼ਨ ਨੂੰ ਲੈ ਕੇ ਸੌਦਾ ਸਾਧ ਅਤੇ 4 ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕਰ ਦਿੱਤਾ ।

Advertisement
Advertisement
Advertisement
Advertisement
Scroll to Top