Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 6:34 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀ ਹੁਕਮ ਜਾਰੀ
ਸੰਗਰੂਰ, 3 ਜਨਵਰੀ : ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਸੰਦੀਪ ਰਿਸ਼ੀ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ. ਐਨ. ਐਸ. ਐਸ.), 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਦੀਆਂ ਸੀਮਾਵਾਂ ਅੰਦਰ ਲੋਕਾਂ ਦੇ ਇਕੱਠ, ਧਾਰਮਿਕ ਸਥਾਨਾਂ, ਵਿਆਹ ਵਾਲੇ ਸਥਾਨ, ਜਨਮਦਿਨ ਪਾਰਟੀਜ਼, ਜਨਤਕ ਥਾਵਾਂ ਵਿੱਚ ਹਥਿਆਰਾਂ, ਲਾਠੀਆਂ, ਗੰਡਾਸੇ, ਤੇਜ਼ਧਾਰ ਟਾਕੂਏ, ਕੁਲਹਾੜੀਆਂ ਆਦਿ ਚੁੱਕਣ ਅਤੇ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ, ਨਾਅਰੇਬਾਜ਼ੀ ਕਰਨ ’ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 24 ਫਰਵਰੀ 2025 ਤੱਕ ਜਾਰੀ ਰਹਿਣਗੇ । ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਨੂੰ ਕਾਇਮ ਰੱਖਣ ਲਈ ਲੋਕ ਅਮਨ ਤੇ ਸ਼ਾਂਤੀ ਵਿੱਚ ਖਲਲ ਪੈਦਾ ਹੋਣ ਤੇ ਸਰਕਾਰੀ/ਪ੍ਰਾਈਵੇਟ ਸੰਪਤੀ ਦਾ ਨੁਕਸਾਨ ਹੋਣ ਤੋਂ ਸੁਰੱਖਿਅਤ ਰੱਖਣ ਲਈ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਪੁਲਿਸ, ਹੋਮਗਾਰਡ, ਸੀ. ਆਰ. ਪੀ. ਐਫ਼. ਜਾਂ ਸਰਕਾਰੀ ਡਿਊਟੀ ਕਰ ਰਹੇ ਸੁਰੱਖਿਆ ਕਰਮਚਾਰੀਆਂ, ਜਿਨ੍ਹਾਂ ਕੋਲ ਸਰਕਾਰੀ ਹਥਿਆਰ ਹਨ, ਤੇ ਲਾਗੂ ਨਹੀਂ ਹੋਵੇਗਾ ।

Advertisement
Advertisement
Advertisement
Advertisement
Scroll to Top