Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 10:52 pm

+91 90915 01313 , +91 90916 01313

punjabbanni@gmail.com
punjabbani@yahoo.com

ਟ੍ਰੈਫਿਕ ਪੁਲਿਸ ਸੰਗਰੂਰ ਨੇ ਵਾਹਨਾਂ ‘ਤੇ ਲਗਾਏ ਰਿਫਲੈਕਟਰ

ਟ੍ਰੈਫਿਕ ਪੁਲਿਸ ਸੰਗਰੂਰ ਨੇ ਵਾਹਨਾਂ ‘ਤੇ ਲਗਾਏ ਰਿਫਲੈਕਟਰ

ਟ੍ਰੈਫਿਕ ਪੁਲਿਸ ਸੰਗਰੂਰ ਨੇ ਵਾਹਨਾਂ ‘ਤੇ ਲਗਾਏ ਰਿਫਲੈਕਟਰ
ਸੰਗਰੂਰ, 2 ਜਨਵਰੀ : ਐੱਸ. ਐੱਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਟ੍ਰੈਫਿਕ ਪੁਲਸ ਵੱਲੋਂ ਧੁੰਦ ਦੇ ਮੌਸਮ ਨੂੰ ਧਿਆਨ ‘ਚ ਰੱਖਦੇ ਹੋਏ ਸੜਕ ਹਾਦਸਿਆਂ ਨੂੰ ਰੋਕਣ ਲਈ ਵਾਹਨਾਂ ‘ਤੇ ਰਿਫਲੈਕਟਰ ਲਗਾਏ ਗਏ। ਰਿਫਲੈਕਟਰ ਲਗਾਉਣ ਦੀ ਸ਼ੁਰੂਆਤ ਟ੍ਰੈਫਿਕ ਪੁਲਿਸ ਦੇ ਜ਼ਿਲ੍ਹਾ ਇੰਚਾਰਜ ਪਵਨ ਕੁਮਾਰ ਵੱਲੋਂ ਕੀਤੀ ਗਈ । ਇਸ ਮੌਕੇ ਥਾਣੇਦਾਰ ਪਵਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਰਦੀਆਂ ਅਤੇ ਧੁੰਦ ਦੇ ਮੌਸਮ ਦੇ ਮੱਦੇਨਜ਼ਰ ਵਾਹਨਾਂ ‘ਤੇ ਰਿਫਲੈਟਕਰ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ । ਇਸ ਮੌਕੇ ਉਨ੍ਹਾਂ ਵਾਹਨ ਚਾਲਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ, ਵਾਹਨ ਦੀਆਂ ਅੱਗੇ ਅਤੇ ਪਿੱਛੇ ਵਾਲੀਆਂ ਲਾਈਟਾਂ ਦਰੁੱਸਤ ਰੱਖਣ ਅਤੇ ਡਿੱਪਰ ਦਾ ਪ੍ਰਯੋਗ ਕਰਨ ਬਾਰੇ ਜਾਣਕਾਰੀ ਦਿੱਤੀ ਅਤੇ ਅਮਲ ਕਰਨ ਲਈ ਪੇ੍ਰਿਤ ਕੀਤਾ ਤਾਂ ਜੋ ਹਾਦਸਿਆਂ ਤੋਂ ਬਚਾਓ ਹੋ ਸਕੇ ।
ਇਸ ਮੌਕੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਸ:ਥ: ਸਰਵਣ ਸਿੰਘ, ਸ:ਥ: ਰਾਮ ਪ੍ਰਤਾਪ, ਹੌਲਦਾਰ ਪ੍ਰਗਟ ਸਿੰਘ ਅਤੇ ਪੀ. ਐਚ. ਜੀ. ਮਨਜੀਤ ਸਿੰਘ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top