Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:22 pm

+91 90915 01313 , +91 90916 01313

punjabbanni@gmail.com
punjabbani@yahoo.com

ਜਗਜੀਤ ਸਿੰਘ ਡੱਲੇਵਾਲ ਦੀ ਜਿਵੇਂ ਦੀ ਸਥਿਤੀ ਹੈ ਦੇ ਚਲਦਿਆਂ ਉਨ੍ਹਾਂ ਨੂੰ ਆਈ. ਸੀ. ਯੂ. ਦੀ ਲੋੜ ਹੈ : ਡਾਕਟਰ ਅਵਤਾਰ ਸਿੰਘ

ਜਗਜੀਤ ਸਿੰਘ ਡੱਲੇਵਾਲ ਦੀ ਜਿਵੇਂ ਦੀ ਸਥਿਤੀ ਹੈ ਦੇ ਚਲਦਿਆਂ ਉਨ੍ਹਾਂ ਨੂੰ ਆਈ. ਸੀ. ਯੂ. ਦੀ ਲੋੜ ਹੈ : ਡਾਕਟਰ ਅਵਤਾਰ ਸਿੰਘ

ਜਗਜੀਤ ਸਿੰਘ ਡੱਲੇਵਾਲ ਦੀ ਜਿਵੇਂ ਦੀ ਸਥਿਤੀ ਹੈ ਦੇ ਚਲਦਿਆਂ ਉਨ੍ਹਾਂ ਨੂੰ ਆਈ. ਸੀ. ਯੂ. ਦੀ ਲੋੜ ਹੈ : ਡਾਕਟਰ ਅਵਤਾਰ ਸਿੰਘ
ਸੰਗਰੂਰ : ਪੰਜਾਬ ਦੇ ਜਿਲਾ ਸੰਗਰੂਰ ਦੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੇ ਡਾਕਟਰ ਅਵਤਾਰ ਸਿੰਘ ਨੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਿਵੇਂ ਦੀ ਸਥਿਤੀ ਹੈ ਉਨ੍ਹਾਂ ਨੂੰ ਆਈਸੀਯੂ ਦੀ ਲੋੜ ਹੈ । ਉਨ੍ਹਾਂ ਕਿਹਾ ਕਿ ਕਦੇ ਵੀ ਡੱਲੇਵਾਲ ਦੀ ਤਬੀਅਤ ਜ਼ਿਆਦਾ ਖ਼ਰਾਬ ਹੋ ਸਕਦੀ ਹੈ। ਉਨ੍ਹਾਂ ਦਾ ਸਰੀਰ ਬਹੁਤ ਜ਼ਿਆਦਾ ਨਾਜ਼ੁਕ ਹੋ ਚੁੱਕਾ ਹੈ । ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਲਾਹ ਹੈ ਕਿ ਜ਼ਿਆਦਾ ਲੋਕ ਨਾ ਮਿਲਣ ਤੇ ਇਹੀ ਉਹਨਾਂ ਲਈ ਚੰਗਾ ਹੋਵੇਗਾ । ਉਨ੍ਹਾਂ ਇਹ ਵੀ ਦੱਸਿਆ ਕਿ ਡੱਲੇਵਾਲ ਹੁਣ ਜ਼ਿਆਦਾ ਗੱਲ ਵੀ ਨਹੀਂ ਕਰ ਸਕਦੇ ਤੇ ਉਹ ਡਾਕਟਰਾਂ ਨੂੰ ਵੀ ਬੜੀ ਮੁਸ਼ਕਿਲ ਨਾਲ ਆਪਣੀ ਗੱਲ ਦੱਸ ਰਹੇ ਹਨ।ਡਾਕਟਰ ਅਵਤਾਰ ਸਿੰਘ ਨੇ ਕਿਹਾ ਕਿ ਡੱਲੇਵਾਲ ਨੂੰ ਦਿਲ ਦਾ ਦੌਰਾ ਪੈਣ ਦਾ ਖ਼ਤਰਾ ਬਣਿਆ ਹੋਇਆ। ਉਨ੍ਹਾਂ ਨੂੰ ਪਾਣੀ ਦੀਆਂ ਦੋ ਘੁੱਟਾਂ ਪੀਣ ਨਾਲ਼ ਵੀ ਉਲਟੀ ਆ ਜਾਂਦੀ ਹੈ ।

Advertisement
Advertisement
Advertisement
Advertisement
Scroll to Top