Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 7:56 am

+91 90915 01313 , +91 90916 01313

punjabbanni@gmail.com
punjabbani@yahoo.com

ਛੁੱਟੀ ਆਏ ਫ਼ੌਜੀ ਦੀ ਸੜਕ ਹਾਦਸੇ ’ਚ ਮੌਤ, ਦੋ ਗੰਭੀਰ ਜ਼ਖ਼ਮੀ

ਛੁੱਟੀ ਆਏ ਫ਼ੌਜੀ ਦੀ ਸੜਕ ਹਾਦਸੇ ’ਚ ਮੌਤ, ਦੋ ਗੰਭੀਰ ਜ਼ਖ਼ਮੀ

ਛੁੱਟੀ ਆਏ ਫ਼ੌਜੀ ਦੀ ਸੜਕ ਹਾਦਸੇ ’ਚ ਮੌਤ, ਦੋ ਗੰਭੀਰ ਜ਼ਖ਼ਮੀ
ਪਟਿਆਲਾ : ਪਟਿਆਲਾ ਭਾਦਸੋਂ ਰੋਡ ਤੇ ਬੀਤੀ ਦੇਰ ਰਾਤ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਤੋਂ ਅੱਗੇ ਇਕ ਭਿਆਨਕ ਹਾਦਸੇ ਵਿਚ ਫ਼ੌਜੀ ਜਸ਼ਨਦੀਪ ਸਿੰਘ ਜੋ ਛੁੱਟੀ ’ਤੇ ਅਇਆ ਹੋਇਆ ਸੀ, ਦੀ ਮੌਤ ਹੋ ਗਈ । ਉਸ ਦੇੇ ਦੋ ਨਾਲ ਦੇ ਸਾਥੀ ਜ਼ਖ਼ਮੀ ਹਨ ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ । ਇਸ ਮੌਕੇ ਥਾਣਾ ਬਖਸ਼ੀਵਾਲ ਐਸ. ਐਚ. ਓ. ਸੁਖਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਬੀਤੀ ਦੇਰ ਰਾਤ ਪਟਿਆਲਾ ਦੇ ਭਾਦਸੋਂ ਰੋਡ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਤੋਂ ਅੱਗੇ ਇਕ ਭਿਆਨਕ ਹਾਦਸਾ ਵਾਪਰ ਗਿਆ । ਉਨ੍ਹਾਂ ਕਿਹਾ ਕਿ ਮੌਕੇ ’ਤੇ ਪੁਲਿਸ ਨੇ ਟੀਮ ਪਹੁੰਚ ਕੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਿਆ, ਜਿਸ ਵਿਚ ਇਕ ਵਿਅਕਤੀ ਦੀ ਹਸਪਤਾਲ ਜਾਣ ਤੋਂ ਪਹਿਲਾਂ ਹੀ ਮੌਤ ਹੋ ਗਈ । ਉਨ੍ਹਾਂ ਕਿਹਾ ਬਾਕੀ ਕਾਰਵਾਈ ਪਰਵਾਰਕ ਮੈਂਬਰਾਂ ਦੇ ਪਹੁੰਚਣ ’ਤੇ ਕੀਤੀ ਜਾਵੇਗੀ ।

Advertisement
Advertisement
Advertisement
Advertisement
Scroll to Top