Breaking

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ
Friday, 13 Nov 2026 | 8:19 am

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਨੇ ਦਿੱਤਾ ਪੰਜਾਬ ਸਰਕਾਰ ਨੂੰ ਤਿੰਨ ਦਿਨਾਂ ਦਾ ਹੋਰ ਸਮਾ

ਸੁਪਰੀਮ ਕੋਰਟ ਨੇ ਦਿੱਤਾ ਪੰਜਾਬ ਸਰਕਾਰ ਨੂੰ ਤਿੰਨ ਦਿਨਾਂ ਦਾ ਹੋਰ ਸਮਾ

ਸੁਪਰੀਮ ਕੋਰਟ ਨੇ ਦਿੱਤਾ ਪੰਜਾਬ ਸਰਕਾਰ ਨੂੰ ਤਿੰਨ ਦਿਨਾਂ ਦਾ ਹੋਰ ਸਮਾ
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਤਿੰਨ ਦਿਨਾਂ ਦਾ ਹੋਰ ਸਮਾਂ ਪ੍ਰਦਾਨ ਕਰ ਦਿੱਤਾ ਹੈ ਤਾਂ ਜੋ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੂੰ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ਵਲੋਂ ਪਹਿਲਾਂ ਪੰਜਾਬ ਸਰਕਾਰ ਨੂੰ 31 ਦਸੰਬਰ ਤੱਕ ਦਾ ਸਮਾਂ ਦਿੱਤਾ ਗਿਆ ਸੀ ਤੇ 31 ਦਸੰਬਰ ਤੱਕ ਅਜਿਹਾ ਕਰਨ ਵਿਚ ਪੰਜਾਬ ਸਰਕਾਰ ਅਸਫਲ ਰਹੀਫ।ਜਿਕਰਯੋਗ ਹੈ ਕਿ ਪੰਜਾਬ ਦੇ ਜਿ਼ਲਾ ਸੰਗਰੂਰ ਦੇ ਖਨੌਰੀ ਬਾਰਡਰ ਤੇ ਫਸਲਾਂ ਸਬੰਧੀ ਐੱਮ. ਐੱਸ. ਪੀ. ਗਾਰੰਟੀ ਕਾਨੂੰਨ ਦੀ ਮੰਗ ਲਈ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਪਿਛਲੇ 36 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਹਨ ।

Advertisement
Advertisement
Advertisement
Advertisement
Scroll to Top