Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 4:22 am

+91 90915 01313 , +91 90916 01313

punjabbanni@gmail.com
punjabbani@yahoo.com

15 ਫੁੱਟ ਉੱਚੇ ਮੰਚ ਤੋਂ ਡਿੱਗੀ ਲੇਡੀ ਵਿਧਾਇਕ ਦੇ ਗੰਭੀਰ ਜ਼ਖ਼ਮੀ ਹੋਣ ਤੇ ਕਰਵਾਇਆ ਇਲਾਜ ਲਈ ਹਸਪਤਾਲ ਦਾਖਲ

15 ਫੁੱਟ ਉੱਚੇ ਮੰਚ ਤੋਂ ਡਿੱਗੀ ਲੇਡੀ ਵਿਧਾਇਕ ਦੇ ਗੰਭੀਰ ਜ਼ਖ਼ਮੀ ਹੋਣ ਤੇ ਕਰਵਾਇਆ ਇਲਾਜ ਲਈ ਹਸਪਤਾਲ ਦਾਖਲ

15 ਫੁੱਟ ਉੱਚੇ ਮੰਚ ਤੋਂ ਡਿੱਗੀ ਲੇਡੀ ਵਿਧਾਇਕ ਦੇ ਗੰਭੀਰ ਜ਼ਖ਼ਮੀ ਹੋਣ ਤੇ ਕਰਵਾਇਆ ਇਲਾਜ ਲਈ ਹਸਪਤਾਲ ਦਾਖਲ
ਨਵੀਂ ਦਿੱਲੀ : ਭਾਰਤ ਦੇਸ਼ ਦੇ ਸੂਬੇ ਕੇਰਲਾ ਵਿਚ ਪਲਾਰੀਵਟਮ ਵਿਚ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਚ ਇਕ ਪ੍ਰੋਗਰਾਮ ਦੌਰਾਨ 15 ਫੁੱਟ ਉੱਚਾ ਮੰਚ ਢਹਿ ਢੇਰੀ ਹੋ ਗਿਆ, ਜਿਸ ਦੌਰਾਨ ਇਸ ’ਤੇ ਬਿਰਾਜਮਾਨ ਇਕ ਲੇਡੀ ਐਮ ਐਲ ਏ ਹੇਠਾਂ ਡਿੱਗ ਗਈ ਤੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ । ਲੇਡੀ ਵਿਧਾਇਕ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿਥੇ ਉਸਦੀ ਹਾਲਾਤ ਗੰਭੀਰ ਬਣੀ ਹੋਈ ਹੈ। ਉਸਦੇ ਮੂੰਹ ਅਤੇ ਪਸਲੀਆਂ ’ਤੇ ਫਰੈਕਚਰ ਆਇਆ ਹੈ । ਪੁਲਿਸ ਨੇ ਐਮ ਐਲ ਏ ਨੂੰ 24 ਘੰਟੇ ਦੀ ਨਿਗਰਾਨੀ ਹੇਠ ਰੱਖਿਆ ਹੈ ।

Advertisement
Advertisement
Advertisement
Advertisement
Scroll to Top