Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:53 am

+91 90915 01313 , +91 90916 01313

punjabbanni@gmail.com
punjabbani@yahoo.com

ਹੁਣ ਅਮਰੀਕਾ `ਚ ਫਿਰ ਤੋਂ ਗੋਲੀਬਾਰੀ; 4 ਜਣੇ ਹਸਪਤਾਲ `ਚ ਭਰਤੀ

ਹੁਣ ਅਮਰੀਕਾ `ਚ ਫਿਰ ਤੋਂ ਗੋਲੀਬਾਰੀ; 4 ਜਣੇ ਹਸਪਤਾਲ `ਚ ਭਰਤੀ

ਹੁਣ ਅਮਰੀਕਾ `ਚ ਫਿਰ ਤੋਂ ਗੋਲੀਬਾਰੀ; 4 ਜਣੇ ਹਸਪਤਾਲ `ਚ ਭਰਤੀ
ਵਾਸਿੰਗਟਨ ਡੀ. ਸੀ. : ਸੰਸਾਰ ਪ੍ਰਸਿੱਧ ਅਤੇ ਸੁਪਰ ਪਾਵਰ ਮੰਨੇ ਜਾਂਦੇ ਦੇਸ਼ ਅਮਰੀਕਾ ਦੀ ਰਾਜਧਾਨੀ ਵਾਸਿ਼ੰਗਟਨ ਡੀ. ਸੀ. `ਚ ਵੀ ਗੋਲੀਬਾਰੀ ਹੋਈ ਹੈ। ਰਿਪੋਰਟ ਮੁਤਾਬਕ ਸ਼ੁੱਕਰਵਾਰ ਰਾਤ ਨੂੰ ਹੋਈ ਗੋਲੀਬਾਰੀ ਤੋਂ ਬਾਅਦ 4 ਲੋਕਾਂ ਨੂੰ ਹਸਪਤਾਲ `ਚ ਭਰਤੀ ਕਰਵਾਇਆ ਗਿਆ ਹੈ । ਜ਼ਖ਼ਮੀਆਂ ਵਿੱਚ ਤਿੰਨ ਪੁਰਸ਼ ਅਤੇ ਇੱਕ ਔਰਤ ਸ਼ਾਮਲ ਹੈ। ਇਹ ਘਟਨਾ ਰਾਤ ਕਰੀਬ 9 ਵਜੇ ਵਾਪਰੀ । ਤਾਜ਼ਾ ਅਪਡੇਟ ਇਹ ਹੈ ਕਿ ਹਮਲੇ ਦੇ ਸਾਰੇ ਪੀੜਤ ਹੋਸ਼ ਵਿੱਚ ਹਨ ਅਤੇ ਸਾਹ ਲੈ ਰਹੇ ਹਨ। ਪਤਾ ਲੱਗਾ ਹੈ ਕਿ ਗੋਲੀਬਾਰੀ ਦੀ ਇਹ ਘਟਨਾ ਹੈਰੀ ਥਾਮਸ ਵੇ ਨੌਰਥ ਈਸਟ ਦੇ 1500 ਬਲਾਕ ਵਿੱਚ ਵਾਪਰੀ, ਜੋ ਕਿ ਨੋਮਾ-ਗੈਲਾਉਡੇਟ ਯੂ ਨਿਊਯਾਰਕ ਐਵੇਨਿਊ ਮੈਟਰੋ ਸਟੇਸ਼ਨ ਤੋਂ ਸਿਰਫ਼ 500 ਫੁੱਟ ਦੂਰ ਹੈ ।

Advertisement
Advertisement
Advertisement
Advertisement
Scroll to Top