Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 3:43 am

+91 90915 01313 , +91 90916 01313

punjabbanni@gmail.com
punjabbani@yahoo.com

ਕਾਂਗਰਸ ਨੇ ਕੀਤੀ ਸਰਕਾਰ ਨੂੰ ਪੌਪਕਾਰਨ ’ਤੇ ਟੈਕਸ ਲਾਉਣ ਦੀ ਥਾਂ ਅਰਥਿਕਤਾ ਦੀਆਂ ਗੁੰਝਲਾਂ ਵੱਲ ਧਿਆਨ ਦੇਣ ਦੀ ਅਪੀਲ

ਕਾਂਗਰਸ ਨੇ ਕੀਤੀ ਸਰਕਾਰ ਨੂੰ ਪੌਪਕਾਰਨ ’ਤੇ ਟੈਕਸ ਲਾਉਣ ਦੀ ਥਾਂ ਅਰਥਿਕਤਾ ਦੀਆਂ ਗੁੰਝਲਾਂ ਵੱਲ ਧਿਆਨ ਦੇਣ ਦੀ ਅਪੀਲ

ਕਾਂਗਰਸ ਨੇ ਕੀਤੀ ਸਰਕਾਰ ਨੂੰ ਪੌਪਕਾਰਨ ’ਤੇ ਟੈਕਸ ਲਾਉਣ ਦੀ ਥਾਂ ਅਰਥਿਕਤਾ ਦੀਆਂ ਗੁੰਝਲਾਂ ਵੱਲ ਧਿਆਨ ਦੇਣ ਦੀ ਅਪੀਲ
ਨਵੀਂ ਦਿੱਲੀ : ਭਾਰਤ ਦੀ ਸਿਆਸਤ ਵਿਚ ਇਤਿਹਾਸਕ ਪਾਰਟੀਆਂ ਵਿਚੋਂ ਇਕ ਸਿਆਸੀ ਪਾਰਟੀ ਕਾਂਗਰਸ ਨੇ ਜੀ. ਐੱਸ. ਟੀ. ਦੇ ‘ਨਿਰਾਸ਼ਾਜਨਕ’ ਅੰਕੜਿਆਂ ’ਤੇ ਚਿੰਤਾ ਜ਼ਾਹਿਰ ਕਰਦਿਆਂ ਸਰਕਾਰ ਨੂੰ ਪੌਪਕਾਰਨ ’ਤੇ ਟੈਕਸ ਲਾਉਣ ਦੀ ਥਾਂ ਅਰਥਿਕਤਾ ਦੀਆਂ ਗੁੰਝਲਾਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ। ਜੀ. ਐੱਸ. ਟੀ. ਦੇ ਤਾਜ਼ਾ ਅੰਕੜਿਆਂ ’ਤੇ ਬਿਆਨ ਦਿੰਦਿਆਂ ਕਾਂਗਰਸ ਦੇ ਜਨਰਲ ਸਕੱਤਰ (ਇੰਚਾਰਜ ਸੰਪਰਕ) ਜੈਰਾਮ ਰਮੇਸ਼ ਨੇ ਦਾਅਵਾ ਕੀਤਾ ਕਿ ਭਾਰਤ ‘ਘੱਟ ਖਪਤ, ਘੱਟ ਨਿਵੇਸ਼, ਘੱਟ ਵਿਕਾਸ ਤੇ ਘੱਟ ਮਜ਼ਦੂਰੀ ਦੇ ਖਤਰਨਾਕ ਚੱਕਰ’ ’ਚ ਫਸ ਗਿਆ ਹੈ। ਉਨ੍ਹਾਂ ਕਿਹਾ ਕਿ ਆਰਥਿਕ ਮੋਰਚੇ ’ਤੇ ਵਿਕਾਸ ’ਚ ਮੰਦੀ ਤੋਂ ਲੈ ਕੇ ਖਰਾਬ ਜੀਐੱਸਟੀ ਮਾਲੀਆ ਜੁਟਾਉਣ ਤੱਕ ਨਿਰਾਸ਼ਾ ਭਰੀਆਂ ਖ਼ਬਰਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਮੰਗ ਕਰਦੀ ਹੈ ਕਿ ਸਰਕਾਰੀ ਤੰਤਰ ਆਪਣਾ ਧਿਆਨ ਪੌਪਕਾਰਨ ’ਤੇ ਟੈਕਸ ਲਾਉਣ ਤੋਂ ਹਟਾ ਕੇ ਅਰਥਿਕਤਾ ਦੀਆਂ ਗੁੰਝਲਾਂ ਨਾਲ ਨਜਿੱਠਣ ’ਤੇ ਕੇਂਦਰਿਤ ਕਰੇ ।

Advertisement
Advertisement
Advertisement
Advertisement
Scroll to Top