Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 11:28 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਦੀ ਬੇਟੀ ਸਨਾ ਗਾਂਗੁਲੀ ਨੂੰ ਦੀ ਕਾਰ ਨੂੰ ਬੱਸ ਨੇ ਮਾਰੀ ਟੱਕਰ

ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਦੀ ਬੇਟੀ ਸਨਾ ਗਾਂਗੁਲੀ ਨੂੰ ਦੀ ਕਾਰ ਨੂੰ ਬੱਸ ਨੇ ਮਾਰੀ ਟੱਕਰ

ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਦੀ ਬੇਟੀ ਸਨਾ ਗਾਂਗੁਲੀ ਨੂੰ ਦੀ ਕਾਰ ਨੂੰ ਬੱਸ ਨੇ ਮਾਰੀ ਟੱਕਰ
ਕੋਲਕਾਤਾ : ਭਾਰਤ ਦੇਸ਼ ਦੇ ਸੂਬੇ ਕੋਲਕਾਤਾ ਦੇ ਡਾਇਮੰਡ ਹਾਰਬਰ ਰੋਡ ਤੇ ਬਸ ਨੇ ਬੀਤੀ ਸ਼ਾਮ ਨੂੰ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਦੀ ਬੇਟੀ ਸਨਾ ਗਾਂਗੁਲੀ ਨੂੰ ਦੀ ਕਾਰ ਨੂੰ ਟੱਕਰ ਮਾਰ ਦਿਤੀ । ਹਾਲਾਂਕਿ ਸਨਾ ਗਾਂਗੁਲੀ ਨੂੰ ਇਸ ਹਾਦਸੇ ’ਚ ਕੋਈ ਸੱਟ ਨਹੀਂ ਲੱਗੀ ਤੇ ਕਾਰ ਡਰਾਈਵਰ ਦਾ ਬਚਾਅ ਹੋ ਗਿਆ । ਜਾਣਕਾਰੀ ਮੁਤਾਬਕ ਸਨਾ ਅਪਣੀ ਕਾਰ ’ਚ ਡਰਾਈਵਰ ਦੇ ਨਾਲ ਵਾਲੀ ਸੀਟ ’ਤੇ ਬੈਠੀ ਸੀ । ਬੀਹਲਾ ਚੌਰਸਤਾ ਨੇੜੇ ਉਸ ਦੀ ਕਾਰ ਨੂੰ ਬੱਸ ਨੇ ਟੱਕਰ ਮਾਰ ਦਿਤੀ । ਹਾਦਸੇ ਤੋਂ ਬਾਅਦ ਬੱਸ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਪਰ ਸਨਾ ਗਾਂਗੁਲੀ ਦੀ ਕਾਰ ਦੇ ਡਰਾਈਵਰ ਨੇ ਉਸ ਦਾ ਪਿੱਛਾ ਕਰ ਕੇ ਸਾਖਰ ਬਾਜ਼ਾਰ ਨੇੜੇ ਉਸ ਨੂੰ ਫੜ ਲਿਆ। ਸਨਾ ਗਾਂਗੁਲੀ ਨੇ ਇਸ ਘਟਨਾ ਤੋਂ ਬਾਅਦ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਬੱਸ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਕੇ ਉਸ ਵਿਰੁਧ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ। ਇਸ ਟੱਕਰ ’ਚ ਸਨਾ ਦੀ ਕਾਰ ਨੂੰ ਮਾਮੂਲੀ ਨੁਕਸਾਨ ਪਹੁੰਚਿਆ ।

Advertisement
Advertisement
Advertisement
Advertisement
Scroll to Top