Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 6:43 pm

+91 90915 01313 , +91 90916 01313

punjabbanni@gmail.com
punjabbani@yahoo.com

ਜਬਰ ਜਨਾਹ ਤੇ ਕਤਲ ਕੇਸ ਵਿਚ ਸਿਆਲਦਾਹ ਕੋਰਟ ਸੁਣਾਏਗੀ ਫ਼ੈਸਲਾ 18 ਨੂੰ

ਜਬਰ ਜਨਾਹ ਤੇ ਕਤਲ ਕੇਸ ਵਿਚ ਸਿਆਲਦਾਹ ਕੋਰਟ ਸੁਣਾਏਗੀ ਫ਼ੈਸਲਾ 18 ਨੂੰ

ਜਬਰ ਜਨਾਹ ਤੇ ਕਤਲ ਕੇਸ ਵਿਚ ਸਿਆਲਦਾਹ ਕੋਰਟ ਸੁਣਾਏਗੀ ਫ਼ੈਸਲਾ 18 ਨੂੰ
ਕੋਲਕਾਤਾ : ਭਾਰਤ ਦੇਸ਼ ਦੇ ਸੂਬੇ ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਪਿਛਲੇ ਸਾਲ ਟਰੇਨੀ ਡਾਕਟਰ ਨਾਲ ਜਬਰ ਜਨਾਹ ਤੇ ਕਤਲ ਕੇਸ ਵਿਚ ਸਿਆਲਦਾਹ ਕੋਰਟ ਵੱਲੋਂ 18 ਜਨਵਰੀ ਨੂੰ ਫੈਸਲਾ ਸੁਣਾਇਆ ਜਾਵੇਗਾ।ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. ਨੇ ਮੁਲਜ਼ਮ ਸੰਜੈ ਰੌਏ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਕੀਤੀ ਹੈ। ਕਲਕੱਤਾ ਹਾਈ ਕੋਰਟ ਦੇ ਹੁਕਮਾਂ ਉੱਤੇ ਕੋਲਕਾਤਾ ਪੁਲਸ ਨੇ ਕੇਸ ਦੀ ਜਾਂਚ ਸੀ. ਬੀ. ਆਈ. ਨੂੰ ਸੌਂਪ ਦਿੱਤੀ ਸੀ । ਕੇਸ ਦੀ ਸੁਣਵਾਈ ਅੱਜ ਮੁਕੰਮਲ ਹੋਣ ਮਗਰੋਂ ਸਿਆਲਦਾਹ ਕੋਰਟ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਨੇ ਕਿਹਾ ਕਿ ਫੈਸਲਾ 18 ਜਨਵਰੀ ਨੂੰ ਸੁਣਾਇਆ ਜਾਵੇਗਾ। ਦੱਸਣਯੋਗ ਹੈ ਕਿ ਪੀੜਤ ਮਹਿਲਾ ਡਾਕਟਰ ਦੀ ਲਾਸ਼ 9 ਅਗਸਤ ਨੂੰ ਕਾਲਜ ਤੇ ਹਸਪਤਾਲ ਦੇ ਸੈਮੀਨਾਰ ਰੂਮ ’ਚੋਂ ਮਿਲੀ ਸੀ ।

Advertisement
Advertisement
Advertisement
Advertisement
Scroll to Top