Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 1:30 am

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ’ਚ ਪੱਛਮੀ ਬੰਗਾਲ ਨੌਕਰੀ ਵਿਵਾਦ ਮਾਮਲੇ ਦੀ ਸੁਣਵਾਈ 15 ਨੂੰ

ਸੁਪਰੀਮ ਕੋਰਟ ’ਚ ਪੱਛਮੀ ਬੰਗਾਲ ਨੌਕਰੀ ਵਿਵਾਦ ਮਾਮਲੇ ਦੀ ਸੁਣਵਾਈ 15 ਨੂੰ

ਸੁਪਰੀਮ ਕੋਰਟ ’ਚ ਪੱਛਮੀ ਬੰਗਾਲ ਨੌਕਰੀ ਵਿਵਾਦ ਮਾਮਲੇ ਦੀ ਸੁਣਵਾਈ 15 ਨੂੰ
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ 15 ਜਨਵਰੀ ਨੂੰ ਪੱਛਮੀ ਬੰਗਾਲ ਦੇ ਸਰਕਾਰੀ ਤੇ ਸਹਾਇਤਾ ਪ੍ਰਾਪਤ ਸਕੂਲਾਂ ’ਚ 25,753 ਅਧਿਆਪਕਾਂ ਤੇ ਗ਼ੈਰ-ਅਧਿਆਪਨ ਕਰਮਚਾਰੀਆਂ ਦੀ ਨਿਯੁਕਤੀ ਨੂੰ ਨਜਾਇਜ ਕਰਾਰ ਦੇਣ ਵਾਲੇ ਕਲਕੱਤਾ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਕਰੇਗਾ । ਅਦਾਲਤ ਦੀ ਵੈੱਬਸਾਈਟ ’ਤੇ ਪਾਈ ਕੇਸਾਂ ਦੀ ਸੂਚੀ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ । ਸੂਚੀ ਅਨੁਸਾਰ ਚੀਫ ਜਸਟਿਸ ਸੰਜੀਵ ਖੰਨਾ ਤੇ ਜਸਟਿਸ ਸੰਜੈ ਕੁਮਾਰ ਦਾ ਬੈਂਚ ਇਸ ਮਾਮਲੇ ’ਤੇ ਸੁਣਵਾਈ ਕਰੇਗਾ। ਸੂਬਾ ਸਰਕਾਰ ਵੱਲੋਂ ਦਾਇਰ ਇੱਕ ਪਟੀਸ਼ਨ ਸਮੇਤ ਕੁੱਲ 124 ਪਟੀਸ਼ਨਾਂ ਅਦਾਲਤ ’ਚ ਦਾਇਰ ਹਨ, ਜਿਨ੍ਹਾਂ ’ਚ ਹਾਈ ਕੋਰਟ ਦੇ ਅਪਰੈਲ 2024 ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ। ਪਿਛਲੇ ਸਾਲ 7 ਮਈ ਨੂੰ ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਹੁਕਮਾਂ ’ਤੇ ਰੋਕ ਲਗਾ ਦਿੱਤੀ ਸੀ । ਪਿਛਲੇ ਸਾਲ ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਸਰਕਾਰ ਤੋਂ ਵੀ ਇਨ੍ਹਾਂ ਨਿਯੁਕਤੀਆਂ ਦੇ ਸਬੰਧ ਵਿੱਚ ਜਵਾਬ ਮੰਗਿਆ ਸੀ ।

Advertisement
Advertisement
Advertisement
Advertisement
Scroll to Top