Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 10:37 pm

+91 90915 01313 , +91 90916 01313

punjabbanni@gmail.com
punjabbani@yahoo.com

ਜੰਮੂ-ਕਸ਼ਮੀਰ ਦੇ ਰਿਆਸੀ `ਚ ਸੀ. ਆਰ. ਪੀ. ਐਫ. ਜਵਾਨ ਨੇ ਖ਼ੁਦ ਨੂੰ ਮਾਰੀ ਗੋਲੀ

ਜੰਮੂ-ਕਸ਼ਮੀਰ ਦੇ ਰਿਆਸੀ `ਚ ਸੀ. ਆਰ. ਪੀ. ਐਫ. ਜਵਾਨ ਨੇ ਖ਼ੁਦ ਨੂੰ ਮਾਰੀ ਗੋਲੀ

ਜੰਮੂ-ਕਸ਼ਮੀਰ ਦੇ ਰਿਆਸੀ `ਚ ਸੀ. ਆਰ. ਪੀ. ਐਫ. ਜਵਾਨ ਨੇ ਖ਼ੁਦ ਨੂੰ ਮਾਰੀ ਗੋਲੀ
ਜੰਮੂ ਕਸ਼ਮੀਰ : ਕੇਂਦਰੀ ਰਿਜ਼ਰਵ ਪੁਲਸ ਬਲ (ਸੀ. ਆਰ. ਪੀ. ਐਫ.) ਦੇ ਇਕ ਸਹਾਇਕ ਸਬ-ਇੰਸਪੈਕਟਰ ਨੇ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲੇ ਵਿਚ ਕਥਿਤ ਤੌਰ `ਤੇ ਆਪਣੀ ਸਰਵਿਸ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਲਈ । ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ । ਉਨ੍ਹਾਂ ਦੱਸਿਆ ਕਿ ਬਿਹਾਰ ਦੇ ਵਸਨੀਕ ਰਾਜਨਾਥ ਪ੍ਰਸਾਦ (55) ਨੇ ਕਟੜਾ ਵਿੱਚ ਮਾਤਾ ਵੈਸ਼ਨੋ ਦੇਵੀ ਮੰਦਰ ਵੱਲ ਜਾਣ ਵਾਲੇ ਤਾਰਾਕੋਟ ਰੋਡ `ਤੇ ਸਥਿਤ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ. ਆਰ. ਪੀ. ਐਫ.) ਦੀ ਅਸਥਾਈ ਚੌਕੀ ਦੇ ਅੰਦਰ ਕਥਿਤ ਤੌਰ `ਤੇ ਛਾਤੀ ਵਿੱਚ ਗੋਲੀ ਮਾਰ ਲਈ । ਅਧਿਕਾਰੀਆਂ ਨੇ ਦੱਸਿਆ ਕਿ ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਪ੍ਰਸਾਦ ਦੇ ਸਾਥੀ ਮੌਕੇ `ਤੇ ਪਹੁੰਚੇ ਅਤੇ ਉਨ੍ਹਾਂ ਨੇ ਉਸ ਨੂੰ ਮ੍ਰਿਤਕ ਪਾਇਆ । ਉਨ੍ਹਾਂ ਦੱਸਿਆ ਕਿ ਪੁਲਸ ਨੇ ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ । ਉਨ੍ਹਾਂ ਕਿਹਾ ਕਿ ਪ੍ਰਸਾਦ ਦੀ ਖ਼ੁਦਕੁਸ਼ੀ ਦੇ ਪਿੱਛੇ ਅਸਲ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ।

Advertisement
Advertisement
Advertisement
Advertisement
Scroll to Top