Breaking News ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ 'ਚ ਪੰਜਾਬ ਸਭ ਤੋਂ ਅੱਗੇ : ਮੋਹਿੰਦਰ ਭਗਤਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ : ਡਾ. ਬਲਜੀਤ ਕੌਰਫਿ਼ਲਮ ਸਟਾਰ ਪੂਨਮ ਢਿੱਲੋਂ ਦੇ ਘਰੋਂ ਚੋਰੀ ਕਰਨ ਵਾਲਾ ਪੁਲਸ ਨੇ ਕੀਤਾ ਗ੍ਰਿਫਤਾਰਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਸ਼ੰਭੂ ਬਾਰਡਰ `ਤੇ ਕਿਸਾਨ ਨੇ ਨਿਗਲੀ ਸਲਫ਼ਾਸਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦੇ ਰਜਿਸਟਰਾਰ ਆਨੰਦ ਪਵਾਰ ਨੂੰ ਵਾਈਸ ਚਾਂਸਲਰ ਨੇ ਕੀਤਾ ਮੁਅੱਤਲਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂਪੰਜਾਬ ਵਾਸੀ ਐਚ. ਐਮ. ਪੀ. ਵਾਇਰਸ ਤੋਂ ਨਾ ਘਬਰਾਉਣ : ਡਾ. ਬਲਬੀਰ ਸਿੰਘਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗਐਚ. ਐਮ. ਪੀ. ਵੀ. ਦੇ ਮੱਦੇਨਜ਼ਰ ਪੰਜਾਬ ਦਾ ਸਿਹਤ ਵਿਭਾਗ ਵੀ ਹੋਇਆ ਚੌਕਸ : ਸਿਹਤ ਮੰਤਰੀ

ਸੰਤ ਆਸਾਰਾਮ ਬਾਪੂ ਨੂੰ ਸੁਪਰੀਮ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ

ਦੁਆਰਾ: Punjab Bani ਪ੍ਰਕਾਸ਼ਿਤ :Tuesday, 07 January, 2025, 01:32 PM

ਸੰਤ ਆਸਾਰਾਮ ਬਾਪੂ ਨੂੰ ਸੁਪਰੀਮ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਜਬਰ ਜਨਾਹ ਦੇ ਮਾਮਲੇ ’ਚ ਸੰਤ ਆਸਾਰਾਮ ਬਾਪੂ ਨੂੰ ਅੰਤਰਿਮ ਜ਼ਮਾਨਤ ਦੇ ਦਿਤੀ ਹੈ । ਦੱਸਣਯੋਗ ਹੈ ਕਿ ਸੰਤ ਆਸਾਰਾਮ ਬਾਪੂ ਨੂੰ ਇਹ ਰਾਹਤ 2013 ਦੇ ਬਲਾਤਕਾਰ ਮਾਮਲੇ ਸਬੰਧੀ ਮੈਡੀਕਲ ਆਧਾਰ ’ਤੇ ਮਿਲੀ ਹੈ । ਆਸਾਰਾਮ ਨੂੰ 31 ਮਾਰਚ ਤਕ ਜ਼ਮਾਨਤ ਮਿਲ ਗਈ ਹੈ, ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਆਸਾਰਾਮ ਨੂੰ ਅੰਤਰਿਮ ਜ਼ਮਾਨਤ ’ਤੇ ਰਿਹਾਅ ਹੋਣ ਤੋਂ ਬਾਅਦ ਅਪਣੇ ਪੈਰੋਕਾਰਾਂ ਨੂੰ ਨਾ ਮਿਲਣ ਦਾ ਨਿਰਦੇਸ਼ ਦਿਤਾ । ਜਨਵਰੀ 2023 ਵਿਚ ਸੈਸ਼ਨ ਕੋਰਟ ਨੇ ਆਸਾਰਾਮ ਬਾਪੂ ਨੂੰ 2013 ਦੇ ਬਲਾਤਕਾਰ ਮਾਮਲੇ ਵਿਚ ਦੋਸ਼ੀ ਠਹਿਰਾਇਆ ਸੀ । ਇਹ ਕੇਸ ਇਕ ਔਰਤ ਨੇ ਦਰਜ ਕਰਵਾਇਆ ਸੀ ਜੋ ਅਪਰਾਧ ਦੇ ਸਮੇਂ ਗਾਂਧੀਨਗਰ ਨੇੜੇ ਅਪਣੇ ਆਸ਼ਰਮ ਵਿਚ ਰਹਿ ਰਹੀ ਸੀ ।



Scroll to Top