Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 2:17 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਹ ਜਾਂਚ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪ ਦੇਣੀ ਚਾਹੀਦੀ ਹੈ : ਗਿਆਨੀ ਰਘਬੀਰ ਸਿੰਘ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਹ ਜਾਂਚ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪ ਦੇਣੀ ਚਾਹੀਦੀ ਹੈ : ਗਿਆਨੀ ਰਘਬੀਰ ਸਿੰਘ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਹ ਜਾਂਚ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪ ਦੇਣੀ ਚਾਹੀਦੀ ਹੈ : ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ : ਸਿੱਖਾਂ ਦੀ ਸਰਵਉਚ ਧਾਰਮਿਕ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖਿਲਾਫ ਚੱਲ ਰਹੀ ਜਾਂਚ ਸਿਰਫ ਸ੍ਰੀ ਅਕਾਲ ਤਖਤ ਸਾਹਿਬ ਹੀ ਕਰ ਸਕਦਾ ਹੈ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਹ ਜਾਂਚ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪ ਦੇਣੀ ਚਾਹੀਦੀ ਹੈ । ਜਥੇਦਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਪੰਜ ਸਿੰਘ ਸਾਹਿਬਾਨ ਦੀ ਹਾਜ਼ਰੀ ਵਿਚ ਆਪ ਕਿਹਾ ਹੈ ਕਿ ਉਹਨਾਂ ਖਿਲਾਫ ਜੋ ਦੋਸ਼ ਲਗਾਏ ਗਏ ਹਨ, ਉਹ ਝੂਠੇ ਹਨ ਤੇ ਉਹਨਾਂ ਅਜਿਹਾ ਕੋਈ ਗੁਨਾਹ ਨਹੀਂ ਕੀਤਾ । ਉਹਨਾਂ ਕਿਹਾ ਕਿ ਅਜਿਹੇ ਵਿਚ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਹੋਰ ਜਾਂਚ ਦੀ ਕੋਈ ਤੁੱਕ ਨਹੀਂ ਬਣਦੀ ।

Advertisement
Advertisement
Advertisement
Advertisement
Scroll to Top