Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 10:37 pm

+91 90915 01313 , +91 90916 01313

punjabbanni@gmail.com
punjabbani@yahoo.com

ਸਲਮਾਨ ਖਾਨ ਦੇ ਘਰ ਦੀ ਬਾਲਕੋਨੀ ਦੀ ਬੁਲਟਪਰੂਫ ਸ਼ੀਸ਼ੇ ਤੇ ਹਾਈਟੈਕ ਸੀ. ਸੀ. ਟੀ. ਵੀ. ਕੈਮਰੇ ਲਗਾ ਵਧਾਈ ਸੁਰੱਖਿਆ

ਸਲਮਾਨ ਖਾਨ ਦੇ ਘਰ ਦੀ ਬਾਲਕੋਨੀ ਦੀ ਬੁਲਟਪਰੂਫ ਸ਼ੀਸ਼ੇ ਤੇ ਹਾਈਟੈਕ ਸੀ. ਸੀ. ਟੀ. ਵੀ. ਕੈਮਰੇ ਲਗਾ ਵਧਾਈ ਸੁਰੱਖਿਆ

ਸਲਮਾਨ ਖਾਨ ਦੇ ਘਰ ਦੀ ਬਾਲਕੋਨੀ ਦੀ ਬੁਲਟਪਰੂਫ ਸ਼ੀਸ਼ੇ ਤੇ ਹਾਈਟੈਕ ਸੀ. ਸੀ. ਟੀ. ਵੀ. ਕੈਮਰੇ ਲਗਾ ਵਧਾਈ ਸੁਰੱਖਿਆ
ਮੁੰਬਈ : ਭਾਰਤ ਦੇਸ਼ ਦਾ ਦਿਲ ਮੰਨੇ ਜਾਂਦੇ ਮੁੰਬਈ ਸ਼ਹਿਰ ਦੇ ਵਸਨੀਕ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਬਾਂਦਰਾ ਇਲਾਕੇ ਵਿੱਚ ਸਥਿਤ ਘਰ ਦੀ ਸੁਰੱਖਿਆ ਉਨ੍ਹਾਂ ਦੀ ਬਾਲਕੋਨੀ ਦੀ ਹਿਫ਼ਾਜ਼ਤ ਲਈ ਬੁਲੇਟਪਰੂਫ ਸ਼ੀਸ਼ੇ ਅਤੇ ਉੱਚ ਤਕਨੀਕ ਵਾਲਾ ਸੀ. ਸੀ. ਟੀ. ਵੀ. ਕੈਮਰਾ ਸਿਸਟਮ ਲਾ ਕੇ ਵਧਾ ਦਿੱਤੀ ਗਈ ਹੈ । ਪੁਲਸ ਅਧਿਕਾਰੀ ਨੇ ਕਿਹਾ ਕਿ ਗਲੈਕਸੀ ਅਪਾਰਟਮੈਂਟ ਸਥਿਤ ਘਰ ਦੀ ਬਾਲਕੋਨੀ ਵਿਚ ਲਗਾਇਆ ਗਿਆ ਬੁਲੇਟਪਰੂਫ ਗਲਾਸ ਪੈਨਲ ਅਦਾਕਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਏਗਾ । ਇਹ ਸੁਰੱਖਿਆ ਵਾਧਾ ਅਪਰੈਲ 2024 ਵਿੱਚ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਵੱਲੋਂ ਇਮਾਰਤ ਦੇ ਬਾਹਰ ਗੋਲੀਬਾਰੀ ਕਰਨ ਤੋਂ ਕੁਝ ਮਹੀਨਿਆਂ ਬਾਅਦ ਆਇਆ ਹੈ । ਸੁਰੱਖਿਆ ਲਈ ਇੱਕ ਉੱਚ-ਤਕਨੀਕੀ ਸੀਸੀਟੀਵੀ ਕੈਮਰਾ ਲਗਾਇਆ ਗਿਆ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਦਾ ਪਤਾ ਲਗਾਉਣ ਲਈ ਇਮਾਰਤ ਦੇ ਸਾਹਮਣੇ ਅਤੇ ਇਸਦੇ ਆਲੇ ਦੁਆਲੇ ਰੇਜ਼ਰ ਤਾਰ ਦੀ ਵਾੜ ਵੀ ਲਗਾਈ ਜਾ ਰਹੀ ਹੈ। ਸਲਮਾਨ ਖਾਨ ਨੂੰ ਪਿਛਲੇ ਦਿਨੀਂ ਬਿਸ਼ਨੋਈ ਗੈਂਗ ਤੋਂ ਧਮਕੀਆਂ ਮਿਲੀਆਂ ਸਨ । ਪ੍ਰਸ਼ਾਸਨ ਨੇ ਖਾਨ ਨੂੰ ਪਹਿਲਾਂ ਹੀ 24 ਘੰਟੇ ਪੁਲੀਸ ਸੁਰੱਖਿਆ ਦਿੱਤੀ ਹੋਈ ਹੈ ।

Advertisement
Advertisement
Advertisement
Advertisement
Scroll to Top