Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 2:22 am

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਵਿਧਾਨ ਸਭਾ ਚੋਣਾਂ ਅਕਾਲੀ ਦਲ ਵਲੋਂ ਨਹੀਂ ਲੜੀਆਂ ਜਾਣਗੀਆਂ : ਪਰਮਜੀਤ ਸਿੰਘ ਸਰਨਾ

ਦਿੱਲੀ ਵਿਧਾਨ ਸਭਾ ਚੋਣਾਂ ਅਕਾਲੀ ਦਲ ਵਲੋਂ ਨਹੀਂ ਲੜੀਆਂ ਜਾਣਗੀਆਂ : ਪਰਮਜੀਤ ਸਿੰਘ ਸਰਨਾ

ਦਿੱਲੀ ਵਿਧਾਨ ਸਭਾ ਚੋਣਾਂ ਅਕਾਲੀ ਦਲ ਵਲੋਂ ਨਹੀਂ ਲੜੀਆਂ ਜਾਣਗੀਆਂ : ਪਰਮਜੀਤ ਸਿੰਘ ਸਰਨਾ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਫਰਵਰੀ ਮਹੀਨੇ ਵਿਚ ਹੋਣ ਜਾ ਰਹੀਆਂ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨਹੀਂ ਲੜੇਗਾ।ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦਿੱਤੀ । ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਦਿੱਲੀ ਵਿਚ ਕੋਈ ਅਜਿਹੀ ਸੀਟ ਨਹੀਂ ਹੈ ਜਿਥੇ ਅਕਾਲੀ ਦਲ ਆਪਣਾ ਉਮੀਦਵਾਰ ਖੜ੍ਹਾ ਕਰ ਕੇ ਚੋਣਾਂ ਜਿੱਤ ਸਕੇ । ਉਹਨਾਂ ਕਿਹਾ ਕਿ ਭਾਜਪਾ ਨਾਲ 1996 ਤੋਂ ਗਠਜੋੜ ਮਗਰੋਂ ਅਸੀਂ ਚੋਣਾਂ ਲੜਦੇ ਸੀ ਪਰ ਹੁਣ ਅਸੀਂ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ । ਉਹਨਾਂ ਕਿਹਾ ਕਿ ਬਗੈਰ ਗਠਜੋੜ ਦੇ ਅਸੀਂ ਚੋਣਾਂ ਨਹੀਂ ਲੜ ਸਕਦੇ। ਭਾਜਪਾ ਨਾਲ ਸਾਡਾ ਗਠਜੋੜ ਟੁੱਟ ਗਿਆ ਹੈ ਤੇ ਕਾਂਗਰਸ ਤੇ ਆਮ ਆਦਮੀ ਪਾਰਟੀ ਨਾਲ ਅਸੀਂ ਗਠਜੋੜ ਨਹੀਂ ਕਰ ਸਕਦੇ, ਇਸ ਲਈ ਅਸੀਂ ਦਿੱਲੀ ਵਿਧਾਨ ਸਭਾ ਚੋਣਾਂ ਨਹੀਂ ਲੜਾਂਗੇ ।

Advertisement
Advertisement
Advertisement
Advertisement
Scroll to Top