Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:32 pm

+91 90915 01313 , +91 90916 01313

punjabbanni@gmail.com
punjabbani@yahoo.com

ਏਸ਼ੀਅਨ ਕਾਲਜ ਪਟਿਆਲਾ ਵਿਖੇ ਮਨਾਇਆ ਗਿਆ ‘ਰਾਸ਼ਟਰੀ ਯੁਵਾ ਦਿਵਸ’

ਏਸ਼ੀਅਨ ਕਾਲਜ ਪਟਿਆਲਾ ਵਿਖੇ ਮਨਾਇਆ ਗਿਆ ‘ਰਾਸ਼ਟਰੀ ਯੁਵਾ ਦਿਵਸ’

ਏਸ਼ੀਅਨ ਕਾਲਜ ਪਟਿਆਲਾ ਵਿਖੇ ਮਨਾਇਆ ਗਿਆ ‘ਰਾਸ਼ਟਰੀ ਯੁਵਾ ਦਿਵਸ’
ਪਟਿਆਲਾ : ਏਸ਼ੀਅਨ ਕਾਲਜ ਸਰਹਿੰਦ ਰੋਡ ਪਟਿਆਲਾ ਵਿਖੇ ਰੈੱਡ ਰਿਬਨ ਕਲੱਬ ਦੇ ਨੌਡਲ ਅਫ਼ਸਰ ਦੀ ਅਗਵਾਈ ਹੇਠ ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ । ਇਸ ਵਿੱਚ ਵਿਦਿਆਰਥੀਆਂ ਦੇ ਕਵਿੱਜ ਅਤੇ ਸਲੋਗਨ ਲੇਖਣ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ । ਕਾਲਜ ਦੇ ਚੇਅਰਮੈਨ ਸ੍ਰੀ ਤਰਸੇਮ ਸੈਣੀ ਜੀ ਨੇ ਵਿਦਿਆਰਥੀਆਂ ਨੂੰ ਸਵਾਮੀ ਵਿਵੇਕਾਨੰਦ ਜੀ ਦੀ ਜੀਵਨ ਸ਼ੈਲੀ ਅਤੇ ਉਹਨਾਂ ਦੇ ਦਾਰਸ਼ਨਿਕ ਵਿਚਾਰਾਂ ਅਤੇ ਇਸ ਦਿਨ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ । ਜੇਤੂ ਵਿਦਿਆਰਥੀਆਂ ਨੂੰ ਉਹਨਾਂ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਤੇ ਕਾਲਜ ਦੇ ਵਿਦਿਆਰਥੀ ਤੇ ਸਮੂਹ ਸਟਾਫ਼ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top