Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 07 Oct 2026 | 11:46 pm

+91 90915 01313 , +91 90916 01313

punjabbanni@gmail.com
punjabbani@yahoo.com

ਰੋਡ ਸੇਫਟੀ ਜਾਗਰੂਕਤਾ ਮਾਹ ਦੌਰਾਨ ਧੁੰਦ ਕਰਨ ਲਗਾਏ ਜਾ ਰਹੇ ਹਨ ਰਿਫਲੇੈਕਟਰ

ਰੋਡ ਸੇਫਟੀ ਜਾਗਰੂਕਤਾ ਮਾਹ ਦੌਰਾਨ ਧੁੰਦ ਕਰਨ ਲਗਾਏ ਜਾ ਰਹੇ ਹਨ ਰਿਫਲੇੈਕਟਰ

ਰੋਡ ਸੇਫਟੀ ਜਾਗਰੂਕਤਾ ਮਾਹ ਦੌਰਾਨ ਧੁੰਦ ਕਰਨ ਲਗਾਏ ਜਾ ਰਹੇ ਹਨ ਰਿਫਲੇੈਕਟਰ
-ਕਵਿਤਾਵਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਪ੍ਰਤੀ ਕੀਤਾ ਜਾ ਰਿਹਾ ਜਾਗਰੂਕ : ਅੇੈਸ. ਆਈ. ਭਗਵਾਨ ਸਿੰਘ ਲਾਡੀ ਪਹੇੜੀ
ਪਟਿਆਲਾ, 14 ਜਨਵਰੀ ()-ਅੇੈਸ. ਅੇੈਸ . ਪੀ. ਪਟਿਆਲਾ ਡਾ. ਨਾਨਕ ਸਿੰਘ, ਅੇੈਸ. ਪੀ. (ਟੈ੍ਰਫਿਕ) ਅਤੇ ਡੀ. ਅੇੈਸ. ਪੀ. (ਟੈ੍ਰਫਿਕ) ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੇੈਸ. ਆਈ. ਭਗਵਾਨ ਸਿੰਘ ਲਾਡੀ ਪਹੇੜੀ ਇੰਚਾਰਜ ਟੈ੍ਰਫਿਕ ਪੁਲਸ ਪਟਿਆਲਾ ਦੀ ਅਗਵਾਈ ਹੇਠ ਰੋਡ ਸੇਫਟੀ ਜਾਗਰੂਕਤਾ ਮਹੀਨਾ ਵੱਖ ਵੱਖ ਥਾਵਾਂ ’ਤੇ ਮਨਾਇਆ ਜਾ ਰਿਹਾ ਹੈ। ਅੇੈਸ. ਆਈ. ਭਗਵਾਨ ਸਿੰਘ ਲਾਡੀ ਪਹੇੜੀ ਨੇ ਦੱਸਿਆ ਕਿ ਵੱਖ ਵੱਖ ਸਕੂਲਾਂ, ਕਾਲਜਾਂ, ਯੂਨੀਅਨਾਂ ਅਤੇ ਆਮ ਪਬਲਿਕ ਤੋਂ ਇਲਾਵਾ ਸਾਰੇ ਚੌਕਾਂ ਵਿੱਚ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਜਾਣ ਵਾਲੇ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਟ੍ਰੈਫਿਕ ਨਿਯਮਾਂ ਤੋਂ ਇਲਾਵਾ ਨਸ਼ਿਆਂ ਪ੍ਰਤੀ ਗੀਤਾਂ ਅਤੇ ਕਵਿਤਾਵਾਂ ਰਾਹੀਂ ਨੌਜਵਾਨਾਂ ਤੇ ਬੱਚਿਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਭਨਾਂ ਦਾ ਫਰਜ ਬਣਦਾ ਹੈ ਕਿ ਆਪਣੇ ਨੌਜਵਾਨ ਬੱਚਿਆਂ ਨੂੰ ਬੁਰੀ ਬਿਮਾਰੀ ਤੋਂ ਬਚਾਇਆ ਜਾ ਸਕੇ। ਉਹਨਾਂ ਕਿਹਾ ਕਿ ਲੋਕਾਂ ਨੂੰ ਸੜਕਾਂ ’ਤੇ ਸੁਰੱਖਿਅਤ ਰੱਖਣ, ਆਵਾਜਾਈ ਨੂੰ ਨਿਰਵਿਘਨ ਲਗਾਤਾਰ ਠੀਕ ਢੰਗ ਤਰੀਕਿਆਂ ਨਾਲ ਚਲਾਉਣ ਲਈ ਗੱਡੀਆਂ, ਟਰਾਲੀਆਂ, ਛੋਟੇ ਹਾਥੀ, ਆਟੋ ਰਿਕਸਾ ਅਤੇ ਮੋਟਰਸਾਈਕਲ ’ਤੇ ਰਿਫਲੇੈਕਟਰ ਲਗਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਟ੍ਰੈਫਿਕ ਪੁਲਸ ਵਲੋਂ ਸਿਰਫ ਚਲਾਨ ਕੱਟਣ ਨਾਲ ਕੋਈ ਹੱਲ ਨਹੀਂ ਨਿਕਲਦਾ ਬਲਕਿ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਹੋਣਾ ਲਾਜਮੀ ਹੈ, ਜੇਕਰ ਲੋਕ ਜਾਗਰੂਕ ਹੋਣਗੇ ਤਾਂ ਬਹੁਤ ਹੱਦ ਤੱਕ ਹਾਦਸੇ ਰੋਕੇ ਜਾ ਸਕਦੇ ਹਨ, ਇਸ ਲਈ ਲੋਕਾਂ ਦੀ ਸੁਰੱਖਿਆ ਵਾਸਤੇ ਟਰੇੈਫਿਕ ਪੁਲਸ ਵਲੋਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਲੋਕਾਂ ਨੂੰ ਵੀ ਆਪਣੀ ਸੇਫਟੀ ਵਾਸਤੇ ਟਰੇੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਜਿਸ ਨਾਲ ਹੋਣ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ।
ਫੋਟੋ ਨੰ 14ਪੀਏਟੀ. 2

Advertisement
Advertisement
Advertisement
Advertisement
Scroll to Top