Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 1:24 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਭਾਜਪਾ ਪ੍ਰਧਾਨ ਨੇ ਕੀਤੀ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ

ਪੰਜਾਬ ਭਾਜਪਾ ਪ੍ਰਧਾਨ ਨੇ ਕੀਤੀ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ

ਪੰਜਾਬ ਭਾਜਪਾ ਪ੍ਰਧਾਨ ਨੇ ਕੀਤੀ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ
ਨਵੀਂ ਦਿੱਲੀ : ਭਾਰਤ ਦੇਸ਼ ਦੇ ਕੇਂਦਰੀ ਖੇਤੀਬਾੜੀ ਮੰਤਰੀ ਸਿ਼ਵਰਾਜ ਚੌਹਾਨ ਨਾਲ ਅੱਜ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਮੁਲਾਕਾਤ ਕੀਤੀ । ਇਸ ਦੌਰਾਨ ਵੱਖ ਵੱਖ ਤਰ੍ਹਾਂ ਦੇ ਮੁੱਦਿਆਂ ਤੇ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਵਿਚਾਰ ਵਟਾਂਦਰਾ ਕਰਨ ਦੇ ਨਾਲ ਨਾਲ ਕਿਸਾਨੀ ਮੰਗਾਂ ਸਬੰਧੀ ਵੀ ਗੱਲ ਕੀਤੀ। ਇਥੇ ਹੀ ਬਸ ਨਹੀਂ ਫਸਲੀ ਮੰਗਾਂ ਦੀ ਪੂਰਤੀ ਨੂੰ ਲੈ ਕੇ ਪਿਛਲੇ 50 ਦੇ ਕਰੀਬ ਦਿਨਾਂ ਤੋਂ ਮਰਨ ਵਰਤ ਅਤੇ ਧਰਨੇ ਤੇ ਬੈਠੇ ਕਿਸਾਨ ਆਗੂਆਂ ਦੇ ਸੰਘਰਸ਼ ਤਹਿਤ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਕਰਵਾਉਣ ਲਈ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਵੀ ਕਿਹਾ । ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਖੇਤੀਬਾੜੀ ਮੰਤਰੀ ਨੇ ਸਮੁੱਚੇ ਮੁੱਦਿਆਂ ਤੇ ਸਾਰੀ ਗੱਲਬਾਤ ਸੁਣ ਮੰਗਾਂ ਪੂਰੀਆਂ ਕਰਨ ਅਤੇ ਸਮੱਸਿਆਵਾਂ ਦੇ ਹੱਲ ਦਾ ਭਰੋਸਾ ਦਿੱਤਾ ।

Advertisement
Advertisement
Advertisement
Advertisement
Scroll to Top