Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 6:56 pm

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰੀ ਮੈਡੀਕਲ ਕਾਲਜ ਵਿਖੇ ਸੁੱਖ-ਸ਼ਾਂਤੀ ਲਈ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਸਰਕਾਰੀ ਮੈਡੀਕਲ ਕਾਲਜ ਵਿਖੇ ਸੁੱਖ-ਸ਼ਾਂਤੀ ਲਈ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਸਰਕਾਰੀ ਮੈਡੀਕਲ ਕਾਲਜ ਵਿਖੇ ਸੁੱਖ-ਸ਼ਾਂਤੀ ਲਈ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
ਪਟਿਆਲਾ, 14 ਜਨਵਰੀ : ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਸਮੂਹ ਬ੍ਰਾਂਚਾਂ ਦੇ ਸਹਿਯੋਗ ਸਦਕਾ ਕਾਲਜ ਦੇ ਸਮੂਹ ਕਰਮਚਾਰੀਆਂ ਅਤੇ ਸਟਾਫ ਮੈਂਬਰਾਂ ਦੀ ਸਿਹਤਯਾਬੀ ਤੇ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ ਗਈ ਅਤੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਉਪਰੰਤ ਰਾਗੀ ਸਿੰਘਾਂ ਵਲੋਂ ਕੀਰਤਨ ਗਾਇਨ ਕੀਤਾ। ਇਸ ’ਚ ਸਭ ਵਲੋਂ ਸ਼ਰਧਾ ਸਹਿਤ ਹਾਜ਼ਰੀ ਲਗਵਾਈ ਗਈ ਅਤੇ ਸਮੂਹ ਕਰਮਚਾਰੀਆਂ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ ਗਈ। ਚਾਹ ਦਾ ਲੰਗਰ ਵੀ ਵਰਤਾਇਆ ਗਿਆ । ਇਸ ਮੌਕੇ ਡਾਇਰੈਕਟਰ ਪ੍ਰਿੰਸੀਪਲ ਰਾਜਨ ਸਿੰਗਲਾ, ਵਾਇਸ ਪ੍ਰਿੰਸੀਪਲ ਡਾ. ਸੀਬੀਆ, ਡਾ. ਅਕਾਸ਼ਦੀਪ ਅਗਰਵਾਲ, ਡਾ. ਸਿੰਮੀ ਉਬਰਾਏ, ਡਾ. ਰਵਿੰਦਰ ਖਹਿਰਾ, ਸ੍ਰੀ ਵਿਪੁੱਨ ਸ਼ਰਮਾ, ਤੇਜਿੰਦਰ ਸਿੰਘ, ਅਮਰਿੰਦਰ ਸਿੰਘ, ਗੁਰਜਿੰਦਰਪਾਲ ਭਾਟੀਆ, ਸੰਦੀਪ ਕੁਮਾਰ, ਸੁੱਚਾ ਸਿੰਘ, ਬਿਕਰਮ ਸਿੰਘ, ਸ੍ਰੀਮਤੀ ਰੁਪਿੰਦਰ ਕੌਰ, ਮਨਜਿੰਦਰ ਸਿੰਘ, ਸਤਨਾਮ ਸਿੰਘ, ਭੁਪਿੰਦਰ ਯਾਦਵ, ਰੋਹਿਤ ਕੁਮਾਰ, ਅਮਨਦੀਪ ਸਿੰਘ, ਰਜਨੀ ਬਾਲਾ, ਜੋਤੀ ਮੈਡਮ, ਜਸਵਿੰਦਰ ਸਿੰਘ, ਰਾਜੂ ਤਿਵਾੜੀ, ਰਿਸ਼ੀ ਦੁਬੇ, ਸਾਹਿਲ ਕੁਮਾਰ, ਅਜੈ ਹਾਂਸ, ਗੌਰਵ ਕੁਮਾਰ, ਗੁਰਜੰਟ ਸਿੰਘ ਆਦਿ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top