Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 07 Oct 2026 | 10:00 pm

+91 90915 01313 , +91 90916 01313

punjabbanni@gmail.com
punjabbani@yahoo.com

ਆਕੜ ਕਾਲਜ ਦੇ ਐਨ. ਐਸ. ਐਸ. ਵਿਭਾਗ ਮਨਾਇਆ ਵੱਲੋਂ ਰਾਸ਼ਟਰੀ ਯੁਵਾ ਦਿਵਸ

ਆਕੜ ਕਾਲਜ ਦੇ ਐਨ. ਐਸ. ਐਸ. ਵਿਭਾਗ ਮਨਾਇਆ ਵੱਲੋਂ ਰਾਸ਼ਟਰੀ ਯੁਵਾ ਦਿਵਸ

ਆਕੜ ਕਾਲਜ ਦੇ ਐਨ. ਐਸ. ਐਸ. ਵਿਭਾਗ ਮਨਾਇਆ ਵੱਲੋਂ ਰਾਸ਼ਟਰੀ ਯੁਵਾ ਦਿਵਸ
ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਗਰਲਜ਼,ਆਕੜ ਵਿਖੇ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਨਿਰਦੇਸ਼ਾ ਅਧੀਨ ਐਨ. ਐਸ. ਐਸ. ਯੁੱਥ ਕੁਆਰਡੀਨੇਟਰ ਦਾ ਅਨਹਦ ਸਿੰਘ ਦੀ ਰਹਿਨੁਮਾਈ ਅਧੀਨ ਪ੍ਰਿੰਸੀਪਲ ਡਾ. ਹਰਬੰਸ ਕੌਰ ਦੀ ਯੋਗ ਅਗਵਾਈ ਹੇਠ ਐਨ. ਐਸ. ਐਸ. ਵਿਭਾਗ ਵੱਲੋਂ ਖਟਰੀ ਯੁੱਦਾ ਵੱਲੋਂ ਰਾਸ਼ਟਰੀ ਯੁਵਾ ਦਿਵਸ 2025 ਦੇ ਇਸ ਦਿਨ ਨਾਲ ਸੰਬੰਧਤ ਮੁੱਖ ਥੀਮ “ਸਥਾਈ ਭਵਿੱਖ ਲਈ ਨੌਜਵਾਨ ਲਚਕੀਲੇਪਣ ਅਤੇ ਜਿਮੇਵਾਰੀ ਨਾਲ ਰਾਸ਼ਟਰ ਨੂੰ ਆਕਾਰ ਦੇਣਾ” ਦੇ ਸਿਰਲੇਖ ਅਧੀਨ ਮਨਾਇਆ ਗਿਆ । ਇਸ ਦਿਨ ਦੀ ਸ਼ੁਰੂਆਤ ਕਾਲਜ ਦੇ ਐਨ. ਐਸ. ਐਸ. ਪ੍ਰੋਗਰਾਮ ਅਫਸਰ ਪ੍ਰੋ. ਹਰਲੀਨ ਕੌਰ ਨੇ ਵਲੰਟੀਅਰਜ਼ ਨੂੰ ਰਾਸ਼ਟਰੀ ਯੁਵਾ ਦਿਵਸ ਨਾਲ ਸੰਬੰਧਤ ਸਹੁੰ ਚੁੱਕਾ ਕੇ ਕੀਤੀ ਗਈ । ਇਸ ਮੌਕੇ ਵਿਦਿਆਰਥਣਾਂ ਨਾਲ ਸਵਾਮੀ ਵਿਵੇਕਾਨੰਦ ਦੇ ਜੀਵਨ ਬਾਰੇ ਸੰਖੇਪ ਜਾਣਕਾਰੀ ਸਾਂਝੀ ਕਰਦਿਆ ਰਾਸ਼ਟਰੀ ਯੁਵਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਡੀਬੇਟ, ਖੇਡਾਂ ਅਤੇ ਰੈਲੀ ਕੱਢੀ ਗਈ । ਇਸ ਮੌਕੇ ਐਨ. ਐਸ. ਐਸ. ਪ੍ਰੋਗਰਾਮ ਅਫਸਰ ਪ੍ਰੋ. ਹਰਲੀਨ ਕੌਰ ਨੇ ਵਿਦਿਆਰਥਣਾਂ ਨੂੰ ਸਵਾਮੀ ਵਿਵੇਕਾਨੰਦ ਦੇ ਜੀਵਨ ਤੋਂ ਸੇਧ ਲੈ ਕੇਉੱਚ ਪੱਧਰੀ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ । ਇਸ ਵਿਸ਼ੇਸ਼ ਦਿਨ ਲਗਭਗ 50 ਵਲੰਟੀਅਰਜ਼ ਸ਼ਾਮਿਲ ਸਨ। ਕਾਲਜ ਪ੍ਰਿੰਸੀਪਲ ਡਾ.ਹਰਬੰਸ ਕੌਰ ਨੇ ਇਸ ਆਯੋਜਨ ਦੀ ਸ਼ਲਾਘਾਂ ਕੀਤੀ ਅਤੇ ਇਸ ਤਰ੍ਹਾਂ ਦੇ ਪ੍ਰੋਗਰਾਮ ਉਲੀਕਣ ਲਈ ਪ੍ਰੇਰਿਤ ਕੀਤਾ ।

Advertisement
Advertisement
Advertisement
Advertisement
Scroll to Top