Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 1:23 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਨ ਸਭਾ ਵਿਚ ਕੰਪਟਰੋਲਰ ਅਤੇ ਆਡੀਟਰ ਜਨਰਲ ਦੀਆਂ ਕਈ ਰਿਪੋਰਟਾਂ ਪੇਸ਼ ਨਾ ਕਰਨ `ਤੇ ਹਾਈਕੋਰਟ ਨੇ ਕੀਤਾ ਸਰਕਾਰ ਦੀ ਇਮਾਨਦਾਰੀ `ਤੇ ਸ਼ੱਕ ਪ੍ਰਗਟ

ਵਿਧਾਨ ਸਭਾ ਵਿਚ ਕੰਪਟਰੋਲਰ ਅਤੇ ਆਡੀਟਰ ਜਨਰਲ ਦੀਆਂ ਕਈ ਰਿਪੋਰਟਾਂ ਪੇਸ਼ ਨਾ ਕਰਨ `ਤੇ ਹਾਈਕੋਰਟ ਨੇ ਕੀਤਾ ਸਰਕਾਰ ਦੀ ਇਮਾਨਦਾਰੀ `ਤੇ ਸ਼ੱਕ ਪ੍ਰਗਟ

ਵਿਧਾਨ ਸਭਾ ਵਿਚ ਕੰਪਟਰੋਲਰ ਅਤੇ ਆਡੀਟਰ ਜਨਰਲ ਦੀਆਂ ਕਈ ਰਿਪੋਰਟਾਂ ਪੇਸ਼ ਨਾ ਕਰਨ `ਤੇ ਹਾਈਕੋਰਟ ਨੇ ਕੀਤਾ ਸਰਕਾਰ ਦੀ ਇਮਾਨਦਾਰੀ `ਤੇ ਸ਼ੱਕ ਪ੍ਰਗਟ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਦਿੱਲੀ ਹਾਈਕੋਰਟ ਨੇ ਅੱਜ ਇਕ ਟਿੱਪਣੀ ਕਰਦਿਆਂ ਆਮ ਆਦਮੀ ਪਾਰਟੀ ਨੂੰ ਕਿਹਾ ਕਿ ਉਸਨੇ ਵਿਧਾਨ ਸਭਾ ਵਿਚ ਕੰਪਟਰੋਲਰ ਅਤੇ ਆਡੀਟਰ ਜਨਰਲ (ਕੈਗ) ਦੀਆਂ ਕਈ ਰਿਪੋਰਟਾਂ ਪੇਸ਼ ਨਾ ਕਰਨ `ਤੇ ਸਰਕਾਰ ਦੀ ਇਮਾਨਦਾਰੀ `ਤੇ ਸ਼ੱਕ ਪ੍ਰਗਟ ਕੀਤਾ ਹੈ । ਦੱਸਣਯੋਗ ਹੈ ਕਿ ਇਹ ਟਿੱਪਣੀ ਇਕ ਤਾਂ ਦਿੱਲੀ ਵਿਧਾਨ ਸਭਾ ਚੋਣਾਂ ਦੇ ਚਲਦਿਆਂ ਆਈਆਂ ਹਨ ਤੇ ਦੂਸਰਾ ਕੈਗ ਦੀਆਂ ਦੋ ਰਿਪੋਰਟਾਂ ਮੀਡੀਆ ਵਿਚ ਲੀਕ ਹੋਣ ਤੇ ਆਈ ਹੈ, ਜਿਸ ਵਿਚ ਇਨ੍ਹਾਂ ਵਿਚ ਮੁੱਖ ਮੰਤਰੀ ਦੇ ਬੰਗਲੇ `ਤੇ ਕਰੋੜਾਂ ਰੁਪਏ ਦੇ ਗ਼ਲਤ ਖ਼ਰਚੇ ਅਤੇ ਸ਼ਰਾਬ ਨੀਤੀ ਕਾਰਨ ਸਰਕਾਰੀ ਖ਼ਜ਼ਾਨੇ ਨੂੰ 2 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਣ ਦੇ ਦਾਅਵੇ ਸ਼ਾਮਲ ਹਨ । ਦਿੱਲੀ ਹਾਈ ਕੋਰਟ ਨੇ ਕੈਗ ਰਿਪੋਰਟ `ਤੇ ਵਿਚਾਰ ਕਰਨ ਵਿਚ ਦੇਰੀ ਲਈ ਦਿੱਲੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਜਿਸ ਤਰੀਕੇ ਨਾਲ ਤੁਸੀਂ ਅਪਣੇ ਪੈਰ ਖਿੱਚੇ ਹਨ, ਉਹ ਤੁਹਾਡੀ ਇਮਾਨਦਾਰੀ `ਤੇ ਸ਼ੱਕ ਪੈਦਾ ਕਰਦਾ ਹੈ। ਅਦਾਲਤ ਨੇ ਅੱਗੇ ਜ਼ੋਰ ਦਿੱਤਾ ਕਿ ਤੁਹਾਨੂੰ ਰਿਪੋਰਟ ਤੁਰੰਤ ਸਪੀਕਰ ਨੂੰ ਭੇਜਣਾ ਚਾਹੀਦੀ ਸੀ ਤੇ ਸਦਨ ਵਿਚ ਚਰਚਾ ਸ਼ੁਰੂ ਕਰਨੀ ਚਾਹੀਦੀ ਸੀ ।

Advertisement
Advertisement
Advertisement
Advertisement
Scroll to Top