Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:32 pm

+91 90915 01313 , +91 90916 01313

punjabbanni@gmail.com
punjabbani@yahoo.com

ਸਕਾਲਰ ਫੀਲਡਜ਼ ਪਬਲਿਕ ਸਕੂਲ ਦੇ ਵਿਹੜੇ ਵਿੱਚ ਦੇਖਣ ਨੂੰ ਮਿਲੀ ਲੋਹੜੀ ਦੇ ਤਿਉਹਾਰ ਤੇ ਖੂਬਸੂਰਤ ਰੌਣਕ

ਸਕਾਲਰ ਫੀਲਡਜ਼ ਪਬਲਿਕ ਸਕੂਲ ਦੇ ਵਿਹੜੇ ਵਿੱਚ ਦੇਖਣ ਨੂੰ ਮਿਲੀ ਲੋਹੜੀ ਦੇ ਤਿਉਹਾਰ ਤੇ ਖੂਬਸੂਰਤ ਰੌਣਕ

ਸਕਾਲਰ ਫੀਲਡਜ਼ ਪਬਲਿਕ ਸਕੂਲ ਦੇ ਵਿਹੜੇ ਵਿੱਚ ਦੇਖਣ ਨੂੰ ਮਿਲੀ ਲੋਹੜੀ ਦੇ ਤਿਉਹਾਰ ਤੇ ਖੂਬਸੂਰਤ ਰੌਣਕ
ਪਟਿਆਲਾ : ਸਕਾਲਰ ਫੀਲਡਜ਼ ਪਬਲਿਕ ਸਕੂਲ ਨੇ ਪੰਜਾਬੀ ਸੱਭਿਆਚਾਰ ਅਤੇ ਰਿਵਾਇਤਾਂ ਨੂੰ ਸਤਿਕਾਰ ਦਿੰਦਿਆਂ ਲੋਹੜੀ ਦੇ ਤਿਉਹਾਰ ਨੂੰ ਵਿਸ਼ਾਲ ਢੰਗ ਨਾਲ ਮਨਾਇਆ । ਵਿਦਿਆਰਥੀਆਂ ਅਤੇ ਸਟਾਫ
ਨੇ ਪੰਜਾਬੀ ਸਭਿਆਚਾਰ ਦੇ ਰੰਗਾਂ ਨੂੰ ਬੜੇ ਹੀ ਖੂਬਸੂਰਤ ਢੰਗ ਨਾਲ ਦਰਸਾਇਆ । ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਗਿੱਧਾ ਅਤੇ ਭੰਗੜਾ ਪੇਸ਼ ਕੀਤਾ ਗਿਆ । ਪੰਜਾਬੀ ਗੀਤਾਂ ਤੇ ਗਿੱਧੇ ਨੇ ਹਰ ਇੱਕ ਦੇ ਮਨ ਨੂੰ ਟੁੰਬਿਆ ਹਰ ਇੱਕ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ । ਇਸ ਮੌਕੇ ‘ਤੇ ਵਿਦਿਆਰਥੀਆਂ ਨੇ ਲੋਹੜੀ ਦੀ ਮਹੱਤਤਾ ਤੇ ਸੁੰਦਰ ਭਾਸ਼ਣ ਵੀ ਪੇਸ਼ ਕੀਤਾ । ਸਕੂਲ ਦੇ ਡਾਇਰੈਕਟਰ ਐੱਸ. ਐੱਸ. ਸੌਢੀ ਨੇ ਵਿਸ਼ੇਸ਼ ਭਾਸ਼ਣ ਪੇਸ਼ ਕੀਤਾ । ਉਨ੍ਹਾਂ ਨੇ ਲੋਹੜੀ ਦੇ ਅਹਿਮ ਦਿਸ਼ਾ-ਨਿਰਦੇਸ਼ ਤੇ ਚਾਨਣ ਪਾਇਆ । ਉਨ੍ਹਾਂ ਨੇ ਕਿਹਾ, “ਲੋਹੜੀ ਸਿਰਫ ਤਿਉਹਾਰ ਨਹੀਂ, ਸਗੋਂ ਇਹ ਸਾਡੀ ਧਰਤੀ ਅਤੇ ਖੇਤੀਬਾੜੀ ਨਾਲ ਜੁੜੇ ਰਹਿਣ ਦਾ ਇੱਕ ਪ੍ਰਤੀਕ ਹੈ । ਇਹ ਸਾਡੀ ਸਾਂਝ, ਪਿਆਰ ਅਤੇ ਭਾਈਚਾਰੇ ਨੂੰ ਮਜਬੂਤ ਬਣਾਉਂਦਾ ਹੈ । ਇਹ ਦਿਨ ਸਕੂਲ ਵਿਚ ਖੁਸ਼ੀਆਂ, ਰੌਣਕ ਅਤੇ ਪੰਜਾਬੀ ਰਸਮ ਰਿਵਾਜਾਂ ਨੂੰ ਜੀਵਤ ਕਰਨ ਵਾਲਾ
ਸਾਬਤ ਹੋਇਆ । ਇਸ ਤਿਉਹਾਰ ਤੇ ਵਿਦਿਆਰਥੀਆਂ ਨੂੰ ਮੁੂੰਗਫਲੀਆਂ, ਰਿਉੜੀਆਂ ਵੀ ਵੰਡੀਆਂ ਗਈਆਂ।

Advertisement
Advertisement
Advertisement
Advertisement
Scroll to Top