Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 1:26 am

+91 90915 01313 , +91 90916 01313

punjabbanni@gmail.com
punjabbani@yahoo.com

ਕਾਂਗਰਸ ਆਗੂ ਜਗਦੀਸ਼ ਟਾਈਟਲਰ ਖਿਲਾਫ਼ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਕੇਸ ’ਚ ਸੁਣਵਾਈ ਹੁਣ 28 ਨੂੰ

ਕਾਂਗਰਸ ਆਗੂ ਜਗਦੀਸ਼ ਟਾਈਟਲਰ ਖਿਲਾਫ਼ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਕੇਸ ’ਚ ਸੁਣਵਾਈ ਹੁਣ 28 ਨੂੰ

ਕਾਂਗਰਸ ਆਗੂ ਜਗਦੀਸ਼ ਟਾਈਟਲਰ ਖਿਲਾਫ਼ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਕੇਸ ’ਚ ਸੁਣਵਾਈ ਹੁਣ 28 ਨੂੰ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਇਕ ਅਦਾਲਤ ਨੇ ਕਾਂਗਰਸ ਆਗੂ ਜਗਦੀਸ਼ ਟਾਈਟਲਰ ਖਿਲਾਫ਼ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਕੇਸ ’ਚ ਸੁਣਵਾਈ 28 ਜਨਵਰੀ ਨੂੰ ਹੋਣ ਦੀ ਸੰਭਾਵਨਾ ਹੈ। ਵਿਸ਼ੇਸ਼ ਜੱਜ ਜਿਤੇਂਦਰ ਸਿੰਘ ਨੇ ਸੰਖੇਪ ਸੁਣਵਾਈ ਮਗਰੋਂ ਮਾਮਲਾ ਮੁਲਤਵੀ ਕਰ ਦਿੱਤਾ। ਸੁਣਵਾਈ ਮੌਕੇ ਟਾਈਟਲਰ ਅਦਾਲਤ ’ਚ ਮੌਜੂਦ ਸੀ । ਟਾਈਟਲਰ ’ਤੇ ਕੌਮੀ ਰਾਜਧਾਨੀ ਦੇ ਗੁਰਦੁਆਰਾ ਪੁਲ ਬੰਗਸ਼ ’ਚ ਤਿੰਨ ਸਿੱਖਾਂ ਦੀ ਹੱਤਿਆ ਨਾਲ ਸਬੰਧਤ ਮਾਮਲੇ ’ਚ ਕੇਸ ਚੱਲ ਰਿਹਾ ਹੈ। ਅਦਾਲਤ ਨੇ ਪਿਛਲੇ ਸਾਲ 13 ਸਤੰਬਰ ਨੂੰ ਕਾਂਗਰਸ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਹੱਤਿਆ ਅਤੇ ਹੋਰ ਧਾਰਾਵਾਂ ਤਹਿਤ ਦੋਸ਼ ਆਇਦ ਕੀਤੇ ਗਏ ਸਨ । ਸੈਸ਼ਨ ਅਦਾਲਤ ਨੇ 2023 ’ਚ ਟਾਈਟਲਰ ਨੂੰ ਪੇਸ਼ਗੀ ਜ਼ਮਾਨਤ ਦੇ ਦਿੱਤੀ ਸੀ ।

Advertisement
Advertisement
Advertisement
Advertisement
Scroll to Top