Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 1:25 am

+91 90915 01313 , +91 90916 01313

punjabbanni@gmail.com
punjabbani@yahoo.com

ਆਪ ਸਰਕਾਰ ਦਿੱਲੀ ਵਿਚ ਪ੍ਰਦੂਸ਼ਣ ਤੇ ਭ੍ਰਿਸ਼ਟਾਚਾਰ ਨੂੰ ਨੱਥ ਨਹੀਂ ਪਾ ਸਕੀ : ਰਾਹੁਲ ਗਾਂਧੀ

ਆਪ ਸਰਕਾਰ ਦਿੱਲੀ ਵਿਚ ਪ੍ਰਦੂਸ਼ਣ ਤੇ ਭ੍ਰਿਸ਼ਟਾਚਾਰ ਨੂੰ ਨੱਥ ਨਹੀਂ ਪਾ ਸਕੀ : ਰਾਹੁਲ ਗਾਂਧੀ

ਆਪ ਸਰਕਾਰ ਦਿੱਲੀ ਵਿਚ ਪ੍ਰਦੂਸ਼ਣ ਤੇ ਭ੍ਰਿਸ਼ਟਾਚਾਰ ਨੂੰ ਨੱਥ ਨਹੀਂ ਪਾ ਸਕੀ : ਰਾਹੁਲ ਗਾਂਧੀ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਧਾਨ ਸਭਾ ਚੋਣਾਂ ਦੰਗਲ ਵਿਚ ਹੁਣ ਰਾਹੁਲ ਗਾਂਧੀ ਨੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਪ ਸਰਕਾਰ ਦਿੱਲੀ ਵਿਚ ਪ੍ਰਦੂਸ਼ਣ ਤੇ ਭ੍ਰਿਸ਼ਟਾਚਾਰ ਨੂੰ ਨੱਥ ਨਹੀਂ ਪਾ ਸਕੀ ਹਾਲਾਂਕਿ ਅਰਵਿੰਦ ਕੇਜਰੀਵਾਲ ਨੇ ਇਸ ਬਾਰੇ ਵੱਡੇ-ਵੱਡੇ ਦਾਅਵੇ ਕੀਤੇ ਸਨ।ਰਾਹੁਲ ਗਾਂਧੀ ਨੇ ਸਪੱਸ਼ਟ ਆਖਿਆ ਕਿ ਕਿਹਾ ਕਿ ਅਰਵਿੰਦ ਕੇਜਰੀਵਾਲ ਬਿਲਕੁਲ ਨਰਿੰਦਰ ਮੋਦੀ ਵਾਂਗੂ ਹਨ। ਉਹਨਾਂ ਜਾਤੀ ਆਧਾਰਿਤ ਮਰਦਮਸ਼ੁਮਾਰੀ ਬਾਰੇ ਇਕ ਸ਼ਬਦ ਵੀ ਨਹੀਂ ਬੋਲਿਆ । ਦੱਸਣਯੋਗ ਹੈ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਇੰਡੀਆ ਬਲਾਕ ਵਿਚ ਭਾਈਵਾਲ ਪਾਰਟੀਆਂ ਹਨ ਪਰ ਦਿੱਲੀ ਵਿਧਾਨ ਸਭਾ ਚੋਣਾਂ ਦੋਵੇਂ ਵੱਖ-ਵੱਖ ਲੜ ਰਹੀਆਂ ਹਨ । ਰਾਹੁਲ ਗਾਂਧੀ ਦੀ ਰੈਲੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ਇਕ ਟਵੀਟ ਤੇ ਆਪਣਾ ਜਵਾਬ ਦਿੰਦਿਆਂ ਕਿਹਾ ਕਿ ਰਾਹੁਲ ਗਾਂਧੀ ਨੇ ਉਹਨਾਂ ਨੂੰ ਬਹੁਤ ਮੰਦਾ ਚੰਗਾ ਕਿਹਾ ਪਰ ਉਹ ਇਸਦਾ ਜਵਾਬ ਨਹੀਂ ਦੇਣਗੇ । ਉਹਨਾਂ ਕਿਹਾ ਕਿ ਰਾਹੁਲ ਗਾਂਧੀ ਕਾਂਗਰਸ ਨੂੰ ਬਚਾਉਣ ਦੀ ਲੜਾਈ ਲੜ ਰਹੇ ਹਨ ਪਰ ਉਹ ਆਪ ਦੇਸ਼ ਬਚਾਉਣ ਦੀ ਲੜਾਈ ਲੜ ਰਹੇ ਹਨ ।

Advertisement
Advertisement
Advertisement
Advertisement
Scroll to Top