Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 8:28 pm

+91 90915 01313 , +91 90916 01313

punjabbanni@gmail.com
punjabbani@yahoo.com

ਅਦਾਲਤ ਨੇ ਸਾਬਕਾ ਡੀਐਸਪੀ ਰਾਕਾ ਗੇਰਾ ਨੁੰ ਦਿੱਤਾ ਦੋਸ਼ੀ ਕਰਾਰ

ਅਦਾਲਤ ਨੇ ਸਾਬਕਾ ਡੀਐਸਪੀ ਰਾਕਾ ਗੇਰਾ ਨੁੰ ਦਿੱਤਾ ਦੋਸ਼ੀ ਕਰਾਰ

ਅਦਾਲਤ ਨੇ ਸਾਬਕਾ ਡੀਐਸਪੀ ਰਾਕਾ ਗੇਰਾ ਨੁੰ ਦਿੱਤਾ ਦੋਸ਼ੀ ਕਰਾਰ
ਦਿਲੀ : ਅਦਾਲਤ ਨੇ ਰਿਸ਼ਵਤ ਦੇ ਇਕ ਮਾਮਲੇ ਵਿਚ ਪੰਜਾਬ ਪੁਲਿਸ ਦੀ ਸਾਬਕਾ ਮਹਿਲਾ ਡੀਐਸਪੀ ਰਾਕਾ ਗੇਰਾ (ਨੂੰ ਦੋਸ਼ੀ ਕਰਾਰ ਦਿੱਤਾ ਹੈ। ਹੁਣ ਸੀਬੀਆਈ ਦੀ ਵਿਸ਼ੇਸ਼ ਅਦਾਲਤ 7 ਫਰਵਰੀ ਨੂੰ ਸਜ਼ਾ ਬਾਰੇ ਆਪਣਾ ਫੈਸਲਾ ਸੁਣਾਏਗੀ।
ਮੁਹਾਲੀ ਦੇ ਮੁੱਲਾਂਪੁਰ ਵਾਸੀ ਬਿਲਡਰ ਕੇਕੇ ਮਲਹੋਤਰਾ ਦੀ ਸ਼ਿਕਾਇਤ ’ਤੇ ਸੀਬੀਆਈ ਨੇ ਰਾਕਾ ਗੇਰਾ ਨੂੰ 25 ਜੁਲਾਈ 2011 ਨੂੰ ਸੈਕਟਰ-15, ਚੰਡੀਗੜ੍ਹ ਦੀ ਕੋਠੀ ਤੋਂ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸੋਮਵਾਰ ਨੂੰ ਰਾਕਾ ਗੇਰਾ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ 13 ਸਾਲ ਪੁਰਾਣੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਪੁਲਿਸ ਨੇ ਉਸ ਨੂੰ ਹਿਰਾਸਤ ‘ਚ ਲੈ ਲਿਆ। ਰਾਕਾ ਗੇਰਾ ਅਜੇ ਜ਼ਮਾਨਤ ‘ਤੇ ਸੀ।

Advertisement
Advertisement
Advertisement
Advertisement
Scroll to Top