Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 10:59 pm

+91 90915 01313 , +91 90916 01313

punjabbanni@gmail.com
punjabbani@yahoo.com

SIT ਵੱਲੋਂ ਵੱਡੀ ਕਾਰਵਾਈ: ਬਰਗਾੜੀ ਬੇਅਦਬੀ ਕਾਂਡ ਚੋਂ ਭਗੋੜਾ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਗ੍ਰਿਫ਼ਤਾਰ

SIT ਵੱਲੋਂ ਵੱਡੀ ਕਾਰਵਾਈ: ਬਰਗਾੜੀ ਬੇਅਦਬੀ ਕਾਂਡ ਚੋਂ ਭਗੋੜਾ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਗ੍ਰਿਫ਼ਤਾਰ

SIT ਵੱਲੋਂ ਵੱਡੀ ਕਾਰਵਾਈ: ਬਰਗਾੜੀ ਬੇਅਦਬੀ ਕਾਂਡ ਚੋਂ ਭਗੋੜਾ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਗ੍ਰਿਫ਼ਤਾਰ
ਐਸ.ਐਸ.ਪੀ. ਹਰਜੀਤ ਸਿੰਘ ਨੇ ਕੀਤੀ ਪੁਸ਼ਟੀ
ਫਰੀਦਕੋਟ, 10 ਫਰਵਰੀ 2024: ਪੰਜਾਬ ਦੇ ਚਰਚਿਤ 2015 ਬਰਗਾੜੀ ਬੇਅਦਬੀ ਮਾਮਲੇ ਵਿੱਚ, ਚਾਰਜਸ਼ੀਟ ਭਗੌੜੇ ਪ੍ਰਦੀਪ ਕਲੇਰ ਨੂੰ SIT ਨੇ ਗੁੜਗਾਓਂ ਤੋਂ ਗ੍ਰਿਫਤਾਰ ਕਰ ਲਿਆ ਹੈ, ਹਾਲਾਂਕਿ ਪਹਿਲਾ ਆਰੋਪੀ ਦੇ ਅਯੁੱਧਿਆ ਵਿੱਚ ਹੋਣ ਦੀ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਐਸਆਈਟੀ ਮੈਂਬਰ ਅਤੇ ਫਰੀਦਕੋਟ ਸੀਆਈਏ ਸਟਾਫ਼ ਇੰਚਾਰਜ ਹਰਬੰਸ ਸਿੰਘ ਆਪਣੀ ਟੀਮ ਨਾਲ ਅਯੁੱਧਿਆ ਪੁੱਜੇ ਸਨ, ਪਰ ਉੱਥੇ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਪਰ ਕੁਝ ਠੋਸ ਸੂਚਨਾ ਜ਼ਰੂਰ ਮਿਲੀ, ਇਸ ਸੂਚਨਾ ਦੇ ਆਧਾਰ ‘ਤੇ ਟੀਮ ਨੇ ਦੋਸ਼ੀ ਦੀ ਲੋਕੇਸ਼ਨ ਟਰੇਸ ਕਰਦੇ ਹੋਏ ਦੋਸ਼ੀ ਨੂੰ ਗੁੜਗਾਓਂ ਤੋਂ ਗ੍ਰਿਫਤਾਰ ਕਰ ਲਿਆ, ਜਿਸ ਨੂੰ ਫਰੀਦਕੋਟ ਲਿਆਂਦਾ ਜਾ ਰਿਹਾ ਹੈ, ਗ੍ਰਿਫਤਾਰੀ ਦੀ ਪੁਸ਼ਟੀ ਐਸਐਸਪੀ ਹਰਜੀਤ ਸਿੰਘ ਨੇ ਵੀ ਕੀਤੀ ਹੈ।

Advertisement
Advertisement
Advertisement
Advertisement
Scroll to Top